ਚੰਡੀਗੜ੍ਹ ਦੀਆਂ ਬਰੂਹਾਂ 'ਤੇ ਡਟੇ ਕਿਸਾਨ; ਮੁੱਖ ਮੰਤਰੀ ਨਾਲ ਮੁਲਾਕਾਤ ਦੀ ਰੱਖੀ ਮੰਗ

  • 2 years ago
ਕਿਸਾਨੀ ਮੰਗਾਂ ਨੂੰ ਲੈ ਕੇ ਸਮੁੱਚੇ ਪੰਜਾਬ ਦੇ ਕਿਸਾਨ ਚੰਡੀਗੜ੍ਹ ਦੀਆਂ ਬਰੂਹਾਂ 'ਤੇ ਡਟ ਗਏ ਹਨ। ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਦਾ ਅਲਟੀਮੇਟਮ ਰੱਖਿਆ ਹੈ।

Recommended