ਰਾਣਾ ਕੰਦੋਵਾਲੀਆ ਦੇ ਕਤਲ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਅੰਮ੍ਰਿਤਸਰ ਪੁਲਿਸ ਕਰ ਰਹੀ ਪੁੱਛਗਿਛ

  • 2 years ago
ਪਿਛਲੇ ਸਾਲ ਅੰਮ੍ਰਿਤਸਰ ਵਿੱਚ ਹੋਏ ਗੈਂਗਸਟਰ ਰਣਬੀਰ ਸਿੰਘ ਉਰਫ਼ ਰਾਣਾ ਕੰਦੋਵਾਲੀਆ ਦੇ ਕਤਲ ਦੇ ਮਾਮਲੇ ਵਿੱਚ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ ਰਿਮਾਂਡ ’ਤੇ ਭੇਜਿਆ ਹੈ।

Recommended