ਵੱਡੀ ਖ਼ਬਰ: ਲਾਰੈਂਸ ਬਿਸ਼ਨੋਈ ਦਾ ਹੁਣ ਹੁਸ਼ਿਆਰਪੁਰ ਪੁਲਿਸ ਨੂੰ ਮਿਲਿਆ ਟ੍ਰਾਂਜ਼ਿਟ ਰਿਮਾਂਡ

  • 2 years ago
ਲਾਰੈਂਸ ਬਿਸ਼ਨੋਈ ਦਾ ਹੁਣ ਹੁਸ਼ਿਆਰਪੁਰ ਪੁਲਿਸ ਨੂੰ ਟਰਾਂਜ਼ਿਟ ਰਿਮਾਂਡ ਮਿਲਿਆ ਹੈ।ਪੰਜਾਬ ਪੁਲਿਸ ਦੀ ਹਿਰਾਸਤ 'ਚ ਲਾਰੇਂਸ ਬਿਸ਼ਨੋਈ ਨੂੰ ਅੱਜ ਮੁਹਾਲੀ ਤੋਂ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਕੀਤਾ ਗਿਆ।

Recommended