ਚੰਡੀਗੜ੍ਹ ਪੁੱਜੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ; ਕਿਹਾ- ਸਰਕਾਰ ਨੂੰ ਮੰਨਣੀਆਂ ਪੈਣਗੀਆਂ ਕਿਸਾਨੀ ਮੰਗਾਂ @ABP Sanjha ​

  • 2 years ago
ਪੰਜਾਬ ਸਰਕਾਰ ਵਿਰੁੱਧ ਚੰਡੀਗੜ੍ਹ ਵਿਖੇ ਕਿਸਾਨਾਂ ਦੇ ਮੋਰਚੇ ਨੂੰ ਹੁਲਾਰਾ ਦੇਣ ਲਈ ਸਮੁੱਚੀਆਂ ਕਿਸਾਨ ਜਥੇਬੰਦੀਆਂ ਪਹੁੰਚ ਗਈਆਂ ਹਨ। ਇਸ ਦੌਰਾਨ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਹੀ ਪੈਣਗੀਆਂ।

Recommended