ਪੰਜਾਬ ਕਾਂਗਰਸ ਨੂੰ ਲੱਗ ਸਕਦਾ ਵੱਡਾ ਝਟਕਾ, ਕਈ ਸੀਨੀਅਰ ਲੀਡਰ ਭਾਜਪਾ 'ਚ ਸ਼ਾਮਲ ਹੋਣ ਨੂੰ ਤਿਆਰ

  • 2 years ago
Punjab Congress: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲਗ ਸਕਦਾ ਹੈ। ਕਾਂਗਰਸ ਦੇ ਕਈ ਸੀਨੀਅਰ ਲੀਡਰ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।

Recommended