Skip to playerSkip to main contentSkip to footer
  • 7/23/2022
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵਾਸੀ 21ਵੀਂ ਸਿੱਖ ਰੈਜੀਮੈਂਟ ਦੇ ਬਹਾਦਰ ਜਵਾਨ ਕੁਲਦੀਪ ਸਿੰਘ ਜੋ ਭਾਰਤ-ਚੀਨ ਸਰਹੱਦ ‘ਤੇ ਸ਼ਹੀਦ ਹੋ ਗਏ ਸਨ |ਮਾਨ ਨੇ ਸ਼ਹੀਦ ਦੇ ਪਰਿਵਾਰ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ ।

Category

🗞
News

Recommended