CM Bhagwant Mann ਨੇ ਮਸਤੂਆਣਾ ਸਾਹਿਬ ਵਿਖੇ ਰੱਖਿਆ ਪਹਿਲੇ ਮੈਡੀਕਲ ਕਾਲਜ ਦਾ ਨੀਂਹ ਪੱਥਰ | OneIndia Punjabi

  • 2 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਨੇੜਲੇ ਮਸਤੂਆਣਾ ਸਾਹਿਬ ਵਿਖੇ ਸਰਕਾਰੀ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ। ਆਪਣੇ ਸੰਬੋਧਨ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖ ਕੇ ਅੱਜ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਮਹਿਸੂਸ ਕਰ ਰਹੇ ਹਨ। ਇਸ ਮੈਡੀਕਲ ਸੰਸਥਾ ਨਾਲ ਸੰਗਰੂਰ ਅਤੇ ਆਲੇ ਦੁਆਲੇ ਦੇ ਲੋਕਾਂ ਨੂੰ ਜਿੱਥੇ ਵਧੀਆ ਸਿਹਤ ਸਹੂਲਤਾਂ ਮਿਲਣਗੀਆਂ ਉੱਥੇ ਹੀ ਆਰਥਕ ਹੁਲਾਰਾ ਮਿਲੇਗਾ। #CMBHAGWANTMANN #MEDICALCOLLEGE #MASTUANASAHIB

Recommended