Shetal Angural ਨਾਮ ਤੋਂ ਹੀ ਸ਼ੀਤਲ ਹੈ, ਸੁਭਾਅ ਤੋਂ ਨਹੀਂ : Bikram S Majithia | OneIndia Punjabi

  • 2 years ago
ਬਿਕਰਮ ਸਿੰਘ ਮਜੀਠਿਆ ਨੇ 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਨੂੰ ਮਿਲੀਆਂ ਧਮਕੀਆਂ ਬਾਰੇ ਬੋਲਦਿਆਂ ਕਿਹਾ ਕਿ ਵਿਧਾਇਕ ਧਮਕੀਆਂ ਦੇਣ ਵਾਲੇ ਵਿਅਕਤੀ ਦਾ ਨਾਂ ਤੇ ਨੰਬਰ ਜਨਤਕ ਕਰੇ। ਉਨ੍ਹਾਂ ਕਿਹਾ ਕਿ ਵਿਧਾਇਕ ਸ਼ੀਤਲ ਅੰਗੁਰਾਲ 'ਤੇ ਕਈ ਤਰ੍ਹਾਂ ਦੇ ਅਪਰਾਧਿਕ ਮਾਮਲੇ ਦਰਜ ਹਨ।

Recommended