ਕੇਂਦਰ ਨੇ Aman Arora ਦੀ ਵਿਦੇਸ਼ ਯਾਤਰਾ 'ਤੇ ਲਾਈ ਪਾਬੰਦੀ, ਅਰੋੜਾ ਨੇ ਕੀਤਾ ਪਲਟਵਾਰ | OneIndia Punjabi

  • 2 years ago
ਪੰਜਾਬ ਦੇ ਮੁੱਖ ਮੰਤਰੀ ਦੇ ਜਰਮਨੀ ਦੌਰੇ ਦਾ ਵਿਵਾਦ ਅਜੇ ਠੰਡਾ ਵੀ ਨਹੀਂ ਹੋਇਆ ਸੀ ਕਿ ਹੁਣ ਇੱਕ ਨਵਾਂ ਵਿਵਾਦ ਛਿੜ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਪੰਜਾਬ ਦੇ Renewable energy sources ਮਹਿਕਮੇ ਦੇ ਮੰਤਰੀ ਅਮਨ ਅਰੋੜਾ ਨੂੰ ਯੂਰਪ ਦੇ ਅਧਿਕਾਰਤ ਦੌਰੇ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਮਨ ਅਰੋੜਾ ਨੇ ਜਰਮਨੀ, ਬੈਲਜੀਅਮ ਅਤੇ ਨੀਦਰਲੈਂਡ ਵਿੱਚ ਨਵੀਂ Renewable energy ਅਤੇ ਗ੍ਰੀਨ ਹਾਈਡ੍ਰੋਜਨ ਬਾਰੇ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਨੀ ਸੀ।ਇਸ ਤੇ ਪ੍ਰਤੀ ਕ੍ਰਿਆ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਹੈ ਕਿ ਭਾਜਪਾ,ਆਪ ਤੋਂ ਸਿਆਸੀ ਤੌਰ ’ਤੇ ਅਸੁਰੱਖਿਅਤ ਮਹਿਸੂਸ ਕਰ ਰਹੀ ਹੈ। #AmanArora #GreenEnergy #Europe

Recommended