Punjabi Singer Ninja ਦੇ ਘਰ ਲਿਆ ਬੇਟੇ ਨੇ ਜਨਮ,ਨਿੰਜਾ ਨੇ ਆਪਣੇ ਬੇਟੇ ਦਾ ਨਾਮ ਨਿਸ਼ਾਨ ਰੱਖਿਆ | OneIndia Punjabi

  • 2 years ago
ਮਸ਼ਹੂਰ ਪੰਜਾਬੀ ਗਾਇਕ ਨਿੰਜਾ ਬਾਰੇ ਇੱਕ ਨਵੀਂ ਖ਼ਬਰ ਸਾਹਮਣੇ ਆਈ ਹੈ। ਗਾਇਕ ਨਿੰਜਾ ਅਤੇ ਉਨ੍ਹਾਂ ਦੀ ਪਤਨੀ ਜਸਮੀਤ ਕੌਰ ਮਾਤਾ-ਪਿਤਾ ਬਣ ਗਏ ਹਨ। ਉਨ੍ਹਾਂ ਦੇ ਘਰ ਬੇਟੇ ਦਾ ਜਨਮ ਹੋਇਆ ਹੈ। ਇਸ ਦੀ ਜਾਣਕਾਰੀ ਨਿੰਜਾ ਨੇ ਖ਼ੁਦ ਪੋਸਟ ਪਾ ਕੇ ਫੈਨਜ਼ ਨਾਲ ਸਾਂਝੀ ਕੀਤੀ ਹੈ।