ਬਾਲ ਦਿਵਸ ਦਾ ਨਾਮ ਬਦਲ ਕੇ ਸ਼ਹਾਦਤ ਦਿਵਸ ਰੱਖਿਆ ਜਾਵੇ | OneIndia Punjabi

  • 2 years ago
ਛੋਟੇ ਸਾਹਿਬਜ਼ਾਦਿਆਂ ਦੇ ਸ਼ਹਾਦਤ ਦਿਵਸ ਨੂੰ ਬਾਲ ਦਿਵਸ ਕਹਿਣ ਦਾ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਜਤਾਇਆ ਹੈ। ਬੀਤੇ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਵਾਲੇ ਦਿਨ ਨੂੰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਸੀ। ਜਿਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸ ਸਮੇਂ ਵੀ ਇਤਰਾਜ਼ ਜਤਾਇਆ ਗਿਆ ਸੀ।