ਗੈਂਗਸਟਰ ਲੰਡਾ ਨੇ ਲਈ ਤਰਨ ਤਾਰਨ ਵਿੱਚ ਹੋਏ ਦੇ ਦੁਕਾਨਦਾਰ ਦੇ ਕਤਲ ਦੀ ਜਿੰਮੇਵਾਰੀ | OneIndia Punjabi
ਤਰਨ ਤਾਰਨ ਦੇ ਪਿੰਡ ਰਸੂਲਪੁਰ 'ਚ ਗੁਰਜੰਟ ਸਿੰਘ ਨਾਮ ਦੇ ਦੁਕਾਨਦਾਰ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਨਵਾਂ ਮੋੜ ਆ ਗਿਆ ਹੈ। ਗੁਰਜੰਟ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਕੈਨੇਡਾ ਬੇਸਡ ਗੈਂਗਸਟਰ ਲਖਬੀਰ ਲੰਡਾ ਉਰਫ਼ ਲੰਡਾ ਹਰੀਕੇ ਨੇ ਲਈ ਹੈ। ਪਿੰਡ ਰਸੂਲਪੁਰ 'ਚ ਗੁਰਜੰਟ ਸਿੰਘ ਨਾਮ ਦੇ ਦੁਕਾਨਦਾਰ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਗੈਂਗਸਟਰ ਲੰਡਾ ਹਰੀਕੇ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ |
Category
🗞
News