ਅਨਾਜ ਦੀ ਢੋਆ ਢੋਆਈ ਘੁਟਾਲੇ 'ਚ ਫਸੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਬਾਅਦ ਵਿਜੀਲੈਂਸ ਨੇ ਕਾਂਗਰਸੀ ਕੌਂਸਲਰ ਸੰਨੀ ਭੱਲਾ ਨੂੰ 12 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਸੀ। 13 ਅਕਤੂਬਰ ਨੂੰ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਲਿਆ ਸੀ। ਤਫ਼ਤੀਸ਼ ਦੌਰਾਨ ਵਿਜੀਲੈਂਸ ਨੇ ਸੰਨੀ ਭੱਲਾ ਦੀ ਇਸ ਘਪਲੇ ਵਿੱਚ ਕੋਈ ਸ਼ਮੂਲੀਅਤ ਨਹੀਂ ਪਾਈ।
Category
🗞
News