ASI ਦੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਨੌਜਵਾਨ ਦੀ ਹੋਈ ਮੌਤ | OneIndia Punjabi

  • 2 years ago
ਅੰਮ੍ਰਿਤਸਰ 'ਚ ਮੋਬਾਈਲ ਖ਼ਰੀਦਦੇ ਸਮੇਂ ਏਐਸਆਈ ਹਰਭਜਨ ਸਿੰਘ ਦੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਨੌਜਵਾਨ ਅੰਕੁਸ਼ ਦੀ ਅੱਜ ਮੌਤ ਹੋ ਗਈ ਹੈ | ਜਿਸ ਤੋਂ ਬਾਅਦ ਗੁੱਸੇ 'ਚ ਆਏ ਪਰਿਵਾਰਕ ਮੈਂਬਰਾਂ ਤੇ ਦੁਕਾਨਦਾਰਾਂ ਨੇ ਅਮਨਦੀਪ ਹਸਪਤਾਲ ਦੇ ਬਾਹਰ ਧਰਨਾ ਲਗਾ ਦਿੱਤਾ ਹੈ |

Recommended