Manisha Gulati ਨੇ ਰਾਮ ਰਹੀਮ 'ਤੇ ਟਿੱਪਣੀ ਕਰਨ ਤੋਂ ਕੀਤਾ ਇਨਕਾਰ | OneIndia Punjabi

  • 2 years ago
ਮਨੀਸ਼ਾ ਗੁਲਾਟੀ ਨੇ ਗੁਰਮੀਤ ਰਾਮ ਰਹੀਮ ਤੇ ਟਿੱਪਣੀ ਕਰਨ ਤੋਂ ਇਨਕਾਰ ਕੀਤਾ ਹੈ । ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਦਿੱਤੀ ਪੈਰੋਲ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੇ ਅਧਿਕਾਰ ਖੇਤਰ ’ਚ ਨਹੀਂ ਹੈ।

Recommended