ਚੰਡੀਗੜ੍ਹ ਅਦਾਲਤ ਨੇ ਗੋਲਡੀ ਬਰਾੜ ਨੂੰ ਐਲਾਨਿਆ ਭਗੌੜਾ | OneIndia Punjabi

  • last year
ਸਿੱਧੂ ਮੂਸੇਵਾਲਾ ਅਤੇ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਰਾਜੂ ਦੇ ਕਤਲ ਮਾਮਲੇ ਦੀ ਜ਼ਿੰਮੇਵਾਰੀਆਂ ਲੈਣ ਅਤੇ 'ਮਾਸਟਰਮਾਈਂਡ' ਦੇ ਤੌਰ 'ਤੇ ਸਾਹਮਣੇ ਆਏ ਕੈਨੇਡਾ ਵਿੱਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੂੰ ਚੰਡੀਗੜ੍ਹ ਦੀ ਇਕ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ।

Recommended