ਵਿਜੀਲੈਂਸ ਦੇ ਰਡਾਰ ’ਤੇ ਸਾਬਕਾ ਉੱਪ ਮੁੱਖ ਮੰਤਰੀ ਓ ਪੀ ਸੋਨੀ ਨੂੰ ਸੰਮਨ ਜਾਰੀ | OneIndia Punjabi

  • 2 years ago
ਸੋਨੀ ਨੂੰ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਵਾਬ ਤਲਬ ਕੀਤਾ ਹੈ। ਐਸਐਸਪੀ ਵਿਜੀਲੈਂਸ ਵਰਿੰਦਰ ਸਿੰਘ ਨੇ ਇਸ ਸਬੰਧੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਾਬਕਾ ਉਪ ਮੁੱਖ ਮੰਤਰੀ ਨੂੰ ਸ਼ਨੀਵਾਰ ਪੇਸ਼ ਹੋਣ ਲਈ ਕਿਹਾ ਗਿਆ ਹੈ।

Recommended