ਦੇਸ਼ 'ਚ ਹਰ ਰੋਜ਼ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ, ਸ਼ਨੀਵਾਰ ਯਾਨੀ ਕਿ ਅੱਜ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਕੋਵਿਡ ਦੇ 12,193 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਹੁਣ ਦੇਸ਼ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ 67 ਹਜ਼ਾਰ 556 ਹੋ ਗਈ ਹੈ ਤੇ ਇਸਦੇ ਨਾਲ ਹੀ ਕੋਵਿਡ 19 ਕਾਰਨ ਮਰਨ ਵਾਲਿਆਂ ਦੀ ਗਿਣਤੀ 42 ਹੋ ਗਈ ਹੈ।
.
Corona cases are increasing every day in the country, the number has crossed 1 thousand in Punjab.
.
.
.
#punjabnews #coronavirus #corona
.
Corona cases are increasing every day in the country, the number has crossed 1 thousand in Punjab.
.
.
.
#punjabnews #coronavirus #corona
Category
🗞
News