39 ਸਾਲਾਂ 'ਚ ਸਿੱਖਾਂ ਨੂੰ ਇਨਸਾਫ਼ ਦੇਣ ਦੀ ਜਗ੍ਹਾ,ਕਾਨੂੰਨ ਕੀਤੇ ਹੋਰ ਸਖ਼ਤ:ਬਲਬੀਰ ਸਿੰਘ 96 ਕਰੋੜੀ|OneIndia Punjabi

  • last year
ਦੂਸਰੇ ਪਾਸੇ ਨਿਹੰਗ ਸਿੰਘ ਜਥੇਬੰਦੀਆਂ ਬਾਬਾ ਬਲਬੀਰ ਸਿੰਘ 96 ਕਰੋੜੀ ਵੀ ਸ੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚੇ ਅਤੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਉਹ ਜੂਨ 84 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਹਨ |
.
Instead of giving justice to Sikhs in 39 years, laws are made more strict: Balbir Singh 96 crori.
.
.
.
#operationbluestar #balbirsingh96crori #punjabnews

Recommended