ਹੁਣ ਲੁਟੇਰੇ ਲੋਕਾਂ ਨੂੰ ਸ਼ਿਕਾਰ ਬਣਾਉਣ ਲਈ ਵਰਤਣ ਲੱਗ ਪਏ ਨੇ ਨਵਾਂ ਤਰੀਕਾ,ਦੇਖੋ Video |OneIndia Punjabi

  • last year
ਪੰਜਾਬ ਵਿੱਚ ਆਏ ਦਿਨੀਂ ਲੁੱਟ ਖੋਹ ਕੇ ਕਤਲ ਦੀਆਂ ਵਾਰਦਾਤਾਂ ਦਿਨ ਪ੍ਰਤੀ ਦਿਨ ਵਧਦੀਆਂ ਜਾ ਰਹੀਆਂ ਹਨ ਅਤੇ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਨਜ਼ਰ ਆਉਂਦੀਆਂ ਹਨ| ਤਾਜ਼ਾ ਮਾਮਲਾ ਇਕ ਵਾਰ ਫਿਰ ਤੋਂ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਅੰਮ੍ਰਿਤਸਰ ਵਿਚ ਦਿਨ ਦਿਹਾੜੇ ਲੁੱਟ ਹੋਈ ਹੈ ਅੱਖਾਂ ਵਿਚ ਮਿਰਚਾਂ ਪਾ ਕੇ 10 ਲੱਖ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ ਹੈ |
.
Now robbers have started using a new method to make people victims, see Video.
.
.
.
#Amritsarnews #Amritsarloot #punjabnews

Recommended