Rana Ranbir ਦੀ ਧੀ Seerat ਦਾ ਹੋਇਆ ਵਿਆਹ, ਕਰਨ ਸੰਘਾ ਨਾਲ ਲਏ ਫੇਰੇ | Seerat Rana Marriage |OneIndia Punjabi

  • last year
ਪੰਜਾਬੀ ਕਲਾਕਾਰ ਰਾਣਾ ਰਣਬੀਰ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਇਸਦੀ ਵਜ੍ਹਾ ਉਨ੍ਹਾਂ ਦੀ ਧੀ ਸੀਰਤ ਹੈ। ਦਰਅਸਲ, ਉਨ੍ਹਾਂ ਦੀ ਧੀ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਸੀਰਤ ਦੇ ਵਿਆਹ ਨਾਲ ਜੁੜੇ ਫੰਕਸ਼ਨ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਹੀਆਂ ਹਨ। ਜਿਨ੍ਹਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਇਹ ਤਸਵੀਰਾਂ ਅਤੇ ਵੀਡੀਓ ਤੁਹਾਡਾ ਵੀ ਮਨ ਮੋਹ ਲੈਣਗੀਆਂ।
.
Rana Ranbir's daughter Seerat got married.
.
.
.
#ranaranbir #seeratrana #seeratranamarriage

Recommended