Skip to playerSkip to main contentSkip to footer
  • 6/26/2023
ਪੰਜਾਬੀ ਗਾਇਕ ਰਣਜੀਤ ਬਾਵਾ ਆਪਣੀ ਗਾਇਕੀ ਅਤੇ ਅਦਾਕਾਰੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਉਨ੍ਹਾਂ ਨੇ ਆਪਣੀ ਉੱਚੀ ਅਤੇ ਸੁੱਚੀ ਗਾਇਕੀ ਨਾਲ ਦਰਸ਼ਕਾਂ ਦੇ ਦਿਲਾਂ
ਵਿੱਚ ਵੱਖਰੀ ਪਛਾਣ ਕਾਇਮ ਕੀਤੀ ਹੈ। ਹਾਲ ਹੀ ਵਿੱਚ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ। ਜੋ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਦਰਅਸਲ, ਆਪਣੀ ਪੋਸਟ ਰਾਹੀਂ ਕਲਾਕਾਰ ਰਣਜੀਤ ਬਾਵਾ ਨੇ ਸ਼ਿਕਾਰੀ ਅਤੇ ਸ਼ੇਰ ਦੀ ਗੱਲ ਕਰ ਕਿਸੇ ਉੱਪਰ ਤੱਜ ਕੱਸਿਆ ਹੈ। ਦਰਅਸਲ, ਰਣਜੀਤ ਬਾਵਾ ਨੇ ਆਪਣੇ ਇੰਸਟਾਗ੍ਰਾਮ ‘ਤੇ ਸਟੋਰੀ ਪੋਸਟ ਕੀਤੀ ਹੈ।
.
What are the lions and hunters called Ranjit Bawa, Post in discussion.
.
.
.
#ranjitbawa #punjabsinger #punjabnews

Category

🗞
News

Recommended