ਪੰਜਾਬ 'ਚ ਹੜ੍ਹਾਂ ਦਾ ਕਹਿਰ ਜਾਰੀ ਹੈ। ਕਈ ਜ਼ਿਲ੍ਹਿਆਂ ਅੰਦਰ ਪਾਣੀ ਨੇ ਤਬਾਹੀ ਮਚਾਈ ਹੋਈ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਨਾਲ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਅੰਦਰ ਮੁਸੀਬਤਾਂ ਹੋਰ ਵਧ ਸਕਦੀਆਂ ਹਨ। ਮੌਸਮ ਵਿਭਾਗ ਮੁਤਾਬਿਕ ਫਿਰੋਜ਼ਪੁਰ, ਮੋਗਾ, ਮਾਨਸਾ, ਬਰਨਾਲਾ ਤੇ ਸੰਗਰੂਰ 'ਚ ਅਗਲੇ ਕੁੱਝ ਘੰਟਿਆਂ ਦੌਰਾਨ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।ਦੱਸਦਈਏ ਕਿ ਮੌਸਮ ਵਿਗਿਆਨੀਆਂ ਵਲੋਂ ਹਿਮਾਚਲ 'ਚ ਫਿਰ ਤੋਂ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।
.
Be careful! The fury of floods is not stopping, alert has been issued in these 5 districts.
.
.
.
#punjabnews #weathernews #punjabweather
.
Be careful! The fury of floods is not stopping, alert has been issued in these 5 districts.
.
.
.
#punjabnews #weathernews #punjabweather
Category
🗞
News