Skip to playerSkip to main content
  • 2 years ago
ਦੇਸ਼ ਦੇ ਕਈ ਰਾਜਾਂ ਵਿੱਚ ਮਾਨਸੂਨ ਦੀ ਬਾਰਿਸ਼ ਦਾ ਦੌਰ ਜਾਰੀ ਹੈ। ਬਿਹਾਰ ਅਤੇ ਉੱਤਰਾਖੰਡ ਸਮੇਤ ਭਾਰਤ ਦੇ ਕਈ ਹਿੱਸਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਭਾਰੀ ਤੋਂ ਬਹੁਤ ਭਾਰੀ ਮੀਂਹ ਪਿਆ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਅਗਲੇ ਪੰਜ ਦਿਨਾਂ ਦੌਰਾਨ ਉੱਤਰ-ਪੂਰਬੀ ਭਾਰਤ, ਬਿਹਾਰ ਅਤੇ ਉੱਤਰਾਖੰਡ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਪੰਜਾਬ ਦੇ ਡੇਰਾਬੱਸੀ, ਕਪੂਰਥਲਾ, ਬਾਬਾ ਬਕਾਲਾ, ਬਟਾਲਾ, ਭੁਲੱਥ, ਰਾਜਪੁਰਾ, ਡੇਰਾਬੱਸੀ, ਮੁਹਾਲੀ, ਖਡੂਰ ਸਾਹਿਬ, ਫਗਵਾੜਾ, ਜਲੰਧਰ 1, ਕਪੂਰਥਲਾ, ਜਲੰਧਰ 2, ਨਵਾਂਸ਼ਹਿਰ, ਗੜ੍ਹਸ਼ੰਕਰ, ਹੁਸ਼ਿਆਰਪੁਰ, ਬਾਬਾ ਬਕਾਲਾ, ਬਟਾਲਾ, ਭੁਲੱਥ ਅਤੇ ਦਸੂਆ ਵਿਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
.
The Meteorological Department has issued an alert, forecasting rain in these areas including Mohali, Jalandhar.
.
.
.
#punjabnews #weathernews #punjabweather

Category

🗞
News
Be the first to comment
Add your comment

Recommended