AGTF ਦੇ ਹੱਥ ਲੱਗੀ ਵੱਡੀ ਸਫ਼ਲਤਾ ਅੱਤਵਾਦੀ ਰਿੰਦਾ ਦੇ ਕਰੀਬੀਆਂ ਨੂੰ ਕੀਤਾ ਗ੍ਰਿਫ਼ਤਾਰ | OneIndia Punjabi

  • 9 months ago
ਜਾਬ ਪੁਲਿਸ ਦੇ ਏਜੀਟੀਐਫ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਐਂਟੀ ਗੈਂਸਗਟਰ ਟਾਸ੍ਕ ਤੇ ਕੇਂਦਰੀ ਏਜੰਸੀਆਂ ਨੇ ਸਾਂਝੇ ਅਪਰੇਸ਼ਨ ਦੌਰਾਨ ਅੱਤਵਾਦੀ ਹਰਵਿੰਦਰ ਰਿੰਦਾ ਦੇ ਨਜ਼ਦੀਕੀ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ 1 ਵਿਅਕਤੀ ਨੂੰ ਭਾਰਤ-ਨੇਪਾਲ ਸਰਹੱਦ ਤੋਂ ਤੇ 2 ਨੂੰ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
.
.
.
#punjabnews #AGTF #harvinderrinda
~PR.182~