ਵਿਦੇਸ਼ ਭੱਜਣ ਲੱਗਾ ਸੀ Manpreet Badal, ਮਾਨ ਸਰਕਾਰ ਨੇ ਕੱਸਿਆ ਸ਼ਿੰਕਜਾ, ਹੁਣ ਨਹੀਂ ਬੱਚਦਾ |OneIndia Punjabi

  • 9 months ago
ਨਿਯਮਾਂ ਦੇ ਖ਼ਿਲਾਫ਼ ਜਾ ਕੇ ਬਠਿੰਡਾ ’ਚ ਆਪਣੀ ਕੋਠੀ ਬਣਾਉਣ ਲਈ ਪਲਾਟ ਖਰੀਦਣ ਦੇ ਮਾਮਲੇ ’ਚ ਵਿਜੀਲੈਂਸ ਵਿਭਾਗ ਵਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਇਕ ਹੋਰ ਵੱਡੀ ਕਾਰਵਾਈ ਕੀਤੀ ਗਈ ਹੈ। ਵਿਭਾਗ ਵਲੋਂ ਮਨਪ੍ਰੀਤ ਬਾਦਲ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਦੇਸ਼ ਦੇ ਹਵਾਈ ਅੱਡਿਆਂ ਨੂੰ ਵੀ ਮਨਪ੍ਰੀਤ ਬਾਦਲ ਨੂੰ ਲੈ ਕੇ ਅਲਰਟ ਕਰ ਦਿੱਤਾ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਨਪ੍ਰੀਤ ਬਾਦਲ ਦੀ ਕਿਉਂਕਿ ਗ੍ਰਿਫ਼ਤਾਰੀ ਨਹੀਂ ਹੋਈ ਹੈ, ਇਸ ਲਈ ਹਵਾਈ ਅੱਡਿਆਂ ਨੂੰ ਅਲਰਟ ਕੀਤਾ ਜਾਣਾ ਜ਼ਰੂਰੀ ਸੀ ਤਾਂ ਕਿ ਉਹ ਦੇਸ਼ ਤੋਂ ਬਾਹਰ ਨਾ ਜਾ ਸਕਣ।
.
Manpreet Badal started fleeing abroad, the Hon'ble government tightened the shackles, now he does not escape.
.
.
.
#cmbhagwantmann #manpreetbadal #punjabnews
~PR.182~

Recommended