ਤੋਤੇ ਵਾਂਗ ਬੋਲੇਗਾ ਲਾਰੈਂਸ ਦਾ ਭਤੀਜਾ ਸਚਿਨ ਬਿਸ਼ਨੋਈ, ਹੁਣ ਖੁੱਲਣਗੇ ਸਾਰੇ ਭੇਦ! |OneIndia Punjabi

  • 8 months ago
ਲਾਰੈਂਸ ਬਿਸ਼ਨੋਈ ਦੇ ਭਾਣਜਾ ਅਤੇ ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਦੇ ਦੋਸ਼ੀ ਗੈਂਗਸਟਰ ਸਚਿਨ ਥਾਪਨ ਨੂੰ ਪੁਲਿਸ ਪ੍ਰੋਡਕਸ਼ਨ ਵਾਰੰਟ 'ਤੇ ਦਿੱਲੀ ਤੋਂ ਮਾਨਸਾ ਲੈ ਕੇ ਆਈ ਹੈ। ਜਿੱਥੇ ਉਸਦਾ ਮੈਡੀਕਲ ਕਰਵਾਉਣ ਤੋਂ ਬਾਅਦ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਥਾਪਰ ਨੂੰ 6 ਅਕਤੂਬਰ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਸਚਿਨ ਥਾਪਨ ਨੂੰ 1 ਅਗਸਤ ਨੂੰ ਅਜ਼ਰਬਾਈਜਾਨ ਤੋਂ ਦਿੱਲੀ ਭੇਜ ਦਿੱਤਾ ਗਿਆ ਸੀ। ਸਚਿਨ ਬਿਸ਼ਨੋਈ ਉਰਫ ਸਚਿਨ ਥਾਪਰ ਪਿਛਲੇ ਸਾਲ ਅਜ਼ਰਬਾਈਜਾਨ ਭੱਜ ਗਿਆ ਸੀ। ਜੀ ਹਾਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ’ਚ ਦੋਸ਼ੀ ਸਚਿਨ ਬਿਸ਼ਨੋਈ ਉਰਫ ਸਚਿਨ ਥਾਪਨ ਨੂੰ ਦੇਰ ਰਾਤ ਮਾਨਸਾ ਪੁਲਸ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਦਿੱਲੀ ਤੋਂ ਟਰਾਂਜ਼ਿਟ ਰਿਮਾਂਡ ’ਤੇ ਲੈ ਕੇ ਮਾਨਸਾ ਪਹੁੰਚੀ।
.
All the secrets of the mur+der of Moosewala will be revealed now? Lawrence Bishnoi's nephew Sachin was brought to Punjab by the police.
.
.
.
#sachinthapan #sidhumoosewala #punjablatestnews

Recommended