ਫ਼ਿਰੋਜ਼ਪੁਰ 'ਚ ਝੂਲੇ ਲੈਂਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਕੁੱਝ ਹੀ ਸਕਿੰਟਾਂ 'ਚ ਖੁਸ਼ੀਆਂ ਬਦਲੀਆਂ ਮਾਤਮ 'ਚ |

  • 8 months ago
ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਦੁਲਚੀਕੇ 'ਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ | ਪਿੰਡ ਦੇ ਮੇਲੇ 'ਚ ਝੂਲੇ ‘ਤੇ ਸਵਾਰ ਤਿੰਨ ਨੌਜਵਾਨਾਂ ਦੇ ਗਲੇ 'ਚ ਅਚਾਨਕ ਰੱਸੀ ਫਸ ਗਈ। ਜਿਨ੍ਹਾਂ 'ਚੋਂ 2 ਨੌਜਵਾਨ ਤਾਂ ਝੂਲੇ ਤੋਂ ਚਾਲ ਮਾਰ ਕੇ ਉਤਰ ਗਏ, ਜੋ ਕਿ ਗੰਭੀਰ ਜ਼ਖ਼ਮੀ ਹਨ ਪਰ 1 ਨੌਜਵਾਨ ਦੀ ਮੌਤ ਹੋ ਗਈ | ਘਟਨਾ ਤੋਂ ਬਾਅਦ ਝੂਲੇ ਦਾ ਮਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਝੂਲੇ ਦੇ ਮਾਲਕ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
.
A painful accident happened to a young man taking a swing in Ferozepur, happiness turned into mourning in a few seconds.
.
.
.
#punjabnews #Ferozepurnews #Swings
~PR.182~

Recommended