9 ਸਾਲ ਬਾਅਦ ਆਖਿਰਕਾਰ ਖ਼ਤਮ ਹੋਇਆ ਸਲਮਾਨ ਖਾਨ ਦਾ ਇਸ ਮਸ਼ਹੂਰ ਸਿੰਗਰ ਨਾਲ ਝਗੜਾ |OneIndia Punjabi

  • 8 months ago
ਸਲਮਾਨ ਖਾਨ ਨੇ ਅਰਿਜੀਤ ਸਿੰਘ ਦੇ ਨਾਲ ਝਗੜੇ ਨੂੰ ਆਖਰਕਾਰ ਅਧਿਕਾਰਤ ਤੌਰ 'ਤੇ ਖਤਮ ਕਰ ਦਿੱਤਾ ਹੈ। ਦੱਸ ਦਈਏ ਕਿ ਅੱਜ ਤੋਂ 9 ਸਾਲ ਪਹਿਲਾਂ ਸਲਮਾਨ ਤੇ ਅਰਿਜੀਤ ਸਿੰਘ ਦਾ ਵਿਵਾਦ ਸ਼ੁਰੂ ਹੋਇਆ ਸੀ। ਇੱਕ ਐਵਾਰਡ ਫੰਕਸ਼ਨ ਦੌਰਾਨ ਅਰਿਜੀਤ ਸਿੰਘ ਨੇ ਸਲਮਾਨ ਖਾਨ ਨਾਲ ਬਹਿਸ ਕੀਤੀ, ਜਿਸ ਤੋਂ ਬਾਅਦ ਐਕਟਰ ਨੂੰ ਇਨ੍ਹਾਂ ਬੁਰਾ ਲੱਗਿਆ ਕਿ ਉਨ੍ਹਾਂ ਨੇ ਅਰਿਜੀਤ ਨੂੰ ਆਪਣੀਆਂ ਫਿਲਮਾਂ 'ਚੋਂ ਬਾਹਰ ਕੱਢ ਦਿੱਤਾ। ਇਸ ਤੋਂ ਬਾਅਦ ਅਰਿਜੀਤ ਦਾ ਬਾਲੀਵੁੱਡ ਇੰਡਸਟਰੀ ਨੇ ਵੀ ਤਕਰੀਬਨ ਬਾਇਕਾਟ ਕਰ ਦਿੱਤਾ ਸੀ। ਪਰ ਹੁਣ ਸਲਮਾਨ ਖਾਨ ਨੇ ਖੁਦ 9 ਸਾਲਾਂ ਬਾਅਦ ਅਰਿਜੀਤ ਸਿੰਘ ਨਾਲ ਆਪਣੇ ਪਹਿਲੇ ਗਾਣੇ ਦਾ ਐਲਾਨ ਕੀਤਾ ਹੈ।
.
After 9 years, Salman Khan's quarrel with this famous singer finally ended.
.
.
.
#salmankhan #arijitsingh #bollywoodnews

Recommended