Skip to playerSkip to main content
  • 2 years ago
ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਵਿਆਹੁਤਾ ਜ਼ਿੰਦਗੀ ਦੇ ਕਲੈਸ਼ ਤੋਂ ਬਾਹਰ ਨਿਕਲ ਜੋਤੀ ਨੂਰਾਂ ਇਨ੍ਹੀਂ ਦਿਨੀਂ ਉਸਮਾਨ ਨੂਰ ਨਾਲ ਦਿਖਾਈ ਦੇ ਰਹੀ ਹੈ।ਅੱਜਕਲ ਇਹ ਜੋੜੀ ਖੂਬ ਚਰਚਾ ਦਾ ਵਿਸ਼ਾ ਬਣੀ ਹੋਈ ਹੈ.. ਇਹ ਜੋੜੀ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਪਰਿਵਾਰ ਤੇ ਪਤੀ ਤੋਂ ਅਲੱਗ ਹੋਈ ਜਯੋਤੀ ਤੋਂ ਉਸਦਾ ਪੂਰਾ ਪਰਿਵਾਰ ਭਾਵੇਂ ਉਸਦੇ ਖਿਲਾਫ ਖੜਾ ਹੈ ਪਰ ਉਹ ਆਪਣੇ ਜ਼ਿੰਦਗੀ 'ਚ ਅੱਗੇ ਵੱਧ ਰਹੀ ਹੈ । ਜੋਤੀ ਨੂਰਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਦੇ ਜਰਿਏ ਅਕਸਰ ਪ੍ਰਸ਼ੰਸਕਾਂ ਵਿੱਚ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਅਕਸਰ ਦਰਸ਼ਕਾਂ ਨਾਲ ਸਾਂਝੇ ਕਰਦੀ ਹੈ।
.
Apart from family and husband, Jyoti Nooran does not care about anyone, robbed like children of love on a new lover!
.
.
.
#jyotinooran #usmaannoor #nooransisters

Category

🗞
News
Be the first to comment
Add your comment

Recommended