ਭਾਰਤ-ਕੈਨੇਡਾ ਵਿਵਾਦ ਦਰਮਿਆਨ ਟਰੂਡੋ ਨੇ ਦਿੱਤਾ ਇੱਕ ਹੋਰ ਵੱਡਾ ਬਿਆਨ,ਭੜਕ ਗਏ ਲੋਕ,ਸੁਣਾਈਆਂ ਖਰੀਆਂ!|OneIndia Punjabi

  • 7 months ago
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੀਆਂ ਭਾਰਤ ਵਿਰੋਧੀ ਗਤੀਵਿਧੀਆਂ ਤੋਂ ਪਿੱਛੇ ਨਹੀਂ ਹਟ ਰਹੇ ਹਨ। ਹੁਣ ਮੁੜ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਇੱਕ ਵਿਵਾਦਿਤ ਬਿਆਨ ਦਿੱਤਾ ਹੈ | ਉਨ੍ਹਾਂ ਨੇ ਹਿੰਦੂਆਂ ਦੇ ਸਵਾਸਤਿਕ ਚਿੰਨ੍ਹ ਨੂੰ ਨਫ਼ਰਤ ਫੈਲਾਉਣ ਵਾਲਾ ਕਰਾਰ ਦਿੱਤਾ ਹੈ। ਦੱਸਦਈਏ ਕਿ ਟਰੂਡੋ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਉਹ ਸੰਸਦ ਨੇੜੇ ਨਫ਼ਰਤ ਦੇ ਚਿੰਨ੍ਹ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਨਹੀਂ ਦੇ ਸਕਦੇ। ਇਕ ਟਵੀਟ ਕਰਦਿਆਂ ਟਰੂਡੋ ਨੇ ਲਿਖਿਆ ਕਿ “ਜਦੋਂ ਅਸੀਂ ਨਫ਼ਰਤ ਭਰੀ ਭਾਸ਼ਾ ਤੇ ਚਿੱਤਰਾਂ ਨੂੰ ਦੇਖਦੇ ਜਾਂ ਸੁਣਦੇ ਹਾਂ, ਤਾਂ ਸਾਨੂੰ ਇਸ ਦੀ ਨਿੰਦਾ ਕਰਨੀ ਚਾਹੀਦੀ ਹੈ,”।
.
In the middle of the India-Canada dispute, Trudeau gave another big statement, the people are angry, the rumors are true!
.
.
.
#canadanews #justintrudeau #punjabnews

Recommended