Skip to playerSkip to main content
  • 2 years ago
ਬਾਲੀਵੁੱਡ ਦੇ ਮਸ਼ਹੂਰ ਗਾਇਕ ਅਤੇ ਰੈਪਰ ਹਨੀ ਸਿੰਘ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਦੱਸ ਦੇਈਏ ਕਿ ਤਲਾਕ ਦੀਆਂ ਖਬਰਾਂ ਤੋਂ ਬਾਅਦ ਹਨੀ ਸਿੰਘ ਇੱਕ ਵਾਰ ਫਿਰ ਤੋਂ ਸੁਰਖੀਆਂ ਬਟੋਰ ਰਿਹਾ ਹੈ। ਦਰਅਸਲ, ਹਨੀ ਸਿੰਘ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਕਲਾਕਾਰ ਇੱਕ ਪ੍ਰਸ਼ੰਸਕ ਉੱਪਰ ਬੁਰੀ ਤਰ੍ਹਾਂ ਨਾਲ ਭੜਕਦਾ ਹੋਇਆ ਵਿਖਾਈ ਦੇ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਰੈਪਰ ਹਨੀ ਨੇ ਗੁੱਸੇ ਵਿੱਚ ਆ ਉਸ ਪ੍ਰਸ਼ੰਸਕ ਨੂੰ ਗਾਲ੍ਹਾਂ ਤੱਕ ਕੱਢ ਦਿੱਤੀਆਂ।
.
Honey Singh insulted the boy in the live show! You will also be surprised to hear the reason.
.
.
.
#singer #honeysingh #bollywoodnews
~PR.182~

Category

🗞
News
Be the first to comment
Add your comment

Recommended