ਸਾਵਧਾਨ! Punjab 'ਚ 'ਸਵਾਈਨ ਫਲੂ' ਦੀ ਦਸਤਕ, ਮਰੀਜ਼ Positive ਆਉਣ ਤੋਂ ਬਾਅਦ ਐਡਵਾਈਜ਼ਰੀ ਜਾਰੀ |OneIndia Punjabi

  • 7 months ago
ਪੰਜਾਬ 'ਚ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ। ਲੁਧਿਆਣਾ ਦੇ ਪੀ. ਏ. ਯੂ. ਕੈਂਪਸ ਦੀ ਰਹਿਣ ਵਾਲੀ 62 ਸਾਲਾ ਔਰਤ ਨੂੰ ਸਵਾਈਨ ਫਲੂ ਤੋਂ ਪਾਜ਼ੇਟਿਵ ਪਾਇਆ ਗਿਆ ਹੈ। ਸਿਹਤ ਅਧਿਕਾਰੀਆਂ ਅਨੁਸਾਰ ਪੀੜਤ ਔਰਤ ਦਯਾਨੰਦ ਹਸਪਤਾਲ 'ਚ ਦਾਖ਼ਲ ਹੈ। ਉਸ ਦੀ ਜਾਂਚ 'ਚ ਸਵਾਈਨ ਫਲੂ ਦੀ ਪੁਸ਼ਟੀ ਹੋਈ ਹੈ। ਸਿਹਤ ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹੇ 'ਚ ਸਵਾਈਨ ਫਲੂ ਦਾ ਇਸ ਸੀਜ਼ਨ ਦਾ ਪਹਿਲਾ ਮਾਮਲਾ ਹੈ। ਲੋਕਾਂ ਨੂੰ ਸਵਾਈਨ ਫਲੂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ... ਸਵਾਈਨ ਫਲੂ ਦੇ ਬਾਰੇ 'ਚ ਜਾਣਕਾਰੀ ਦਿੰਦੇ ਕਿਹਾ ਕਿ ਸਵਾਈਨ ਫਲੂ (ਐੱਚ. ਐੱਨ.) ਇਕ ਵਾਇਰਸ ਕਾਰਨ ਹੁੰਦਾ ਹੈ, ਜੋ ਸਾਹ ਰਾਹੀਂ ਇਕ ਵਿਅਕਤੀ ਤੋਂ ਦੂਜੇ ਵਿਅਕਤੀ 'ਚ ਫੈਲਦਾ ਹੈ।
.
Be careful! 'Swine flu' outbreak in Punjab, advisory issued after patient comes positive.
.
.
.
#swineflu #swineflusymptons #punjabnews