Skip to playerSkip to main contentSkip to footer
  • 1 year ago
ਦੱਸ ਪੁੱਤ ਤੇਰਾ head down ਕਾਸਤੋ
ਚੰਗਾ ਭਲਾ ਹੱਸਦਾ ਸੀ ਮੌਨ ਕਾਸਤੋ
ਆ ਜਿਹੜੇ ਦਰਵਾਜੇ ਵਿਚ board ਚੱਕੀ ਖੜੇ ਆ
ਮੈਂ ਚੰਗੀ ਤਰਹ ਜਾਂਦਾ ਆ ਕੌਣ ਕਾਸਤੋ
ਕੁਛ ਐਥੇ ਚਾਂਦੀ ਚਮਕੌਂਨਾ ਚੌਂਦੇ ਨੇ
ਕੁਛ ਤੈਨੂ ਫੜ ਥੱਲੇ ਲੌਣਾ ਚੌਂਦੇ ਨੇ
ਕੁਛ ਕ਼ ਨੇ ਆਏ ਐਥੇ ਭੁੱਖੇ fame ਦੇ
ਨਾਮ ਲੈਕੇ ਤੇਰਾ ਅੱਗੇ ਔਣੇ ਚੌਂਦੇ ਨੇ
ਮੁਸੀਬਤ ਤਾਂ ਮਰਦਾ ਤੇ ਪੈਂਦੀ ਰਿਹੰਦੀ ਏ
ਦਬੀ ਨਾ ਤੂ ਦੁਨੀਆਂ ਸਵਾਦ ਲੈਂਦੀ ਏ
ਨਾਲੇ ਜਿਹੜੇ ਰਸਤੇ ਤੇ ਤੂ ਤੁਰਿਆ
ਐਥੇ ਬਦ੍ਨਾਮੀ high rate ਮਿਲੂਗੀ
ਨਿਤ controversy create ਮਿਲੂਗੀ
ਧਰ੍ਮਾ ਦੇ ਨਾਮ ਤੇ debate ਮਿਲੂਗੀ
ਸਚ ਬੋਲੇਗਾ ਤਾਂ ਮਿਲੂ 295
ਜੇ ਕਰੇਗਾ ਤਰੱਕੀ ਪੁੱਤ hate ਮਿਲੂਗੀ
ਨਿਤ controversy create ਮਿਲੂਗੀ
ਧਰਮਾ ਦੇ ਨਾਮ ਤੇ debate ਮਿਲੂਗੀ
ਸਚ ਬੋਲੇਗਾ ਤਾਂ ਮਿਲੂ 295

Category

🎵
Music

Recommended