Skip to player
Skip to main content
Search
Connect
Watch fullscreen
Like
Bookmark
Share
More
Add to Playlist
Report
ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਨਾਲ ਛੇੜਛਾੜ ਕਰਦਾ ਨੌਜਵਾਨ ਕਾਬੂ
ETVBHARAT
Follow
8 months ago
ਹੁਸ਼ਿਆਰਪੁਰ: ਅੱਜ ਹੁਸ਼ਿਆਰਪੁਰ ਬੱਸ ਸਟੈਂਡ ਨਜ਼ਦੀਕ ਮਾਹੌਲ ਉਸ ਵਕਤ ਗਰਮਾ ਗਿਆ ਜਦੋਂ ਇੱਕ ਨੌਜਵਾਨ ਨੂੰ ਕੁਝ ਵਿਅਕਤੀਆਂ ਨੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਨਾਲ ਛੇੜਛਾੜ ਕਰਦੇ ਹੋਏ ਕਾਬੂ ਕੀਤਾ। ਜਿਵੇਂ ਹੀ ਇਸ ਗੱਲ ਦੀ ਭਿਣਕ ਹੋਰਨਾਂ ਜਥੇਬੰਦੀਆਂ ਨੂੰ ਪਈ ਤਾਂ ਉਹ ਵੀ ਤੁਰੰਤ ਮੌਕੇ ਉੱਤੇ ਪਹੁੰਚ ਗਈਆਂ। ਘਟਨਾ ਦੀ ਜਾਣਕਾਰੀ ਮਿਲਦੀਆਂ ਹੀ ਥਾਣਾ ਮਾਡਲ ਟਾਊਨ ਤੋਂ SHO ਗੁਰਸਾਹਿਬ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਗਏ। ਸ਼ਰਾਰਤੀ ਅਨਸਰ ਨੂੰ ਮੌਕੇ ਉੱਤੇ ਮੌਜੂਦ ਵਿਅਕਤੀਆਂ ਨੇ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਮੌਕੇ ਆਗੂਆ ਨੇ ਕਿਹਾ ਕਿ ਕੁਝ ਵਿਅਕਤੀ ਆਪਸੀ ਭਾਈਚਾਰਾ ਅਤੇ ਸਮਾਜ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ ਇਸ ਲਈ ਪੁਲਿਸ ਨੂੰ ਇਸ ਤਰ੍ਹਾਂ ਦੇ ਸ਼ਰਾਰਤੀ ਅਨਸਰਾਂ ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਇਸ ਮਾਮਲੇ ਉੱਤੇ ਢਿੱਲ ਦਿਖਾਈ ਤਾਂ ਸਾਰਾ ਬਹੁਜਨ ਸਮਾਜ ਸੜਕਾਂ ਉੱਤੇ ਆਵੇਗਾ। ਦੂਜੇ ਪਾਸੇ ਪੁਲਿਸ ਅਧਿਕਾਰੀ ਗੁਰਸਾਹਿਬ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈl
Category
🗞
News
Transcript
Display full video transcript
00:00
foreign
00:04
foreign
00:14
foreign
00:28
foreign
00:42
foreign
00:58
.
01:07
.
01:20
.
01:21
.
01:22
.
01:24
.
01:26
.
01:27
I think we can take a look at the people from the family.
01:34
And then we will have to leave.
01:36
The next couple is going to be on the way 85.
01:39
Then the number 114.
01:41
How could you get off the phone of your phone?
01:44
One could you get off the phone?
01:46
I don't get off the phone with your phone.
01:48
I got off the phone with a phone.
01:51
How did CCTV work?
01:54
How did you do this?
01:56
Yes, I didn't do this.
Be the first to comment
Add your comment
Recommended
0:46
|
Up next
ਦਰਸ਼ਨਾਂ ਲਈ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ : ਧਾਲੀਵਾਲ
ETVBHARAT
8 months ago
4:26
ਪੰਜਾਬ ਦੇ ਸਰਹੱਦੀ ਪਿੰਡਾਂ ’ਚੋਂ ਮਿਲੀਆਂ ਮਿਜ਼ਾਇਲਾਂ
ETVBHARAT
8 months ago
3:15
ਪਿਆਰ 'ਚ ਮਿਲੇ ਧੋਖੇ ਕਾਰਨ ਨੌਜਵਾਨ ਨੇ ਕੀਤੀ ਖੁਦਕੁਸ਼ੀ
ETVBHARAT
5 months ago
3:50
ਘੱਲੂਘਾਰਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ
ETVBHARAT
8 months ago
4:52
ਕੇਂਦਰੀ ਰਾਜ ਮੰਤਰੀ ਜਤਿੰਦਰ ਸਿੰਘ ਨੇ ਮਾਧੋਪੁਰ ਹੈੱਡਵਰਕਸ ਦਾ ਕੀਤਾ ਦੌਰਾ
ETVBHARAT
4 months ago
5:37
ਦਾਣਾ ਮੰਡੀ 'ਚ ਐਨਕਾਊਂਟਰ, ਭੱਜ ਰਹੇ ਬਦਮਾਸ਼ ਨੇ ਪੁਲਿਸ 'ਤੇ ਕੀਤੀ ਫਾਇਰਿੰਗ
ETVBHARAT
6 months ago
11:39
ਪੰਜਾਬ ਕਿੱਥੇ-ਕਿੱਥੇ ਹੋਏ ਧਮਾਕੇ, ਜਾਣੋ ਕਿੰਨਾ ਹੋਇਆ ਨੁਕਸਾਨ?
ETVBHARAT
8 months ago
2:16
ਗੁਰੂ-ਘਰ ਜਾਂਦੀ ਔਰਤ ਲਈ ਕਾਲ ਬਣੀ ਲੁੱਟ-ਖੋਹ ਦੀ ਵਾਰਦਾਤ, ਪੁਲਿਸ ਨੇ ਗ੍ਰਿਫ਼ਤਾਰ ਕੀਤੇ ਹਮਲਾਵਰ
ETVBHARAT
1 day ago
0:58
4 ਵਿਦਿਆਰਥੀਆਂ ਦੀ ਮੌਤ, ਕਾਰ ਦਾ ਟਾਇਰ ਫੱਟਣ ਕਾਰਨ ਵਾਪਰਿਆ ਵੱਡਾ ਹਾਦਸਾ
ETVBHARAT
6 months ago
3:29
ਅਧਿਆਪਕਾਂ ਨੇ ਘੇਰਿਆ ਸੀਐਮ ਦਾ ਘਰ, ਪੁਲਿਸ ਨਾਲ ਹੋਈ ਜ਼ਬਦਸਤ ਝੜਪ
ETVBHARAT
5 months ago
2:27
ਵਾਹਨਾਂ ਦੀ ਲੁੱਟ ਖੋਹ ਕਰਨ ਵਾਲੇ ਦੋ ਮੁਲਜ਼ਮ ਕਾਬੂ, ਚੋਰੀ ਦੇ ਕਈ ਵਾਹਨ ਹੋਏ ਬਰਾਮਦ
ETVBHARAT
1 year ago
1:30
ਸੁਲਤਾਨਪੁਰ ਲੋਧੀ ਵਿੱਚ ਦਿਨ ਦਿਹਾੜੇ ਲੁੱਟ ਦੀ ਵਾਰਦਾਤ, ਘਟਨਾ ਸੀਸੀਟੀਵੀ ਵਿੱਚ ਕੈਦ
ETVBHARAT
5 weeks ago
5:03
ਅੰਮ੍ਰਿਤਸਰ 'ਚ ਨਜਾਇਜ਼ ਰਿਸ਼ਤੇ ਦੇ ਝਗੜੇ ਨੇ ਲਿਆ ਖੂਨੀ ਰੂਪ, 'ਜੀਜੇ ਨੇ ਮਰਵਾ ਦਿੱਤਾ ਸਾਡਾ ਭਰਾ'
ETVBHARAT
7 weeks ago
4:36
ਫਤਿਹਗੜ੍ਹ ਸਾਹਿਬ ਦੇ ਕਈ ਪਿੰਡਾਂ 'ਚ ਸੜਕਾਂ ਦੀ ਹਾਲਤ ਖਸਤਾ, ਲੋਕਾਂ ਨੇ ਕੀਤਾ ਵਿਰੋਧ, ਸੂਬਾ ਸਰਕਾਰ ਖਿਲਾਫ ਕੀਤੀ ਨਾਅਰੇਬਾਜੀ
ETVBHARAT
9 months ago
0:19
'ਜ਼ਿਮਨੀ ਚੋਣਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੀ ਤਿਆਰੀ ਪੂਰੀ',ਅਕਾਲੀ ਆਗੂ ਬਲਵਿੰਦਰ ਭੂੰਦੜ ਦਾ ਬਿਆਨ
ETVBHARAT
7 months ago
1:33
ਪੁੱਤ ਨੇ ਜ਼ਮੀਨੀ ਵਿਵਾਦ ਨੂੰ ਲੈ ਕੇ ਆਪਣੇ ਪਿਓ ਦਾ ਕੀਤਾ ਕਤਲ
ETVBHARAT
8 months ago
1:36
ਧੁੰਦ ਦੌਰਾਨ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਜਲੰਧਰ ਹਾਈਵੇਅ 'ਤੇ ਚਲਾਈ ਖ਼ਾਸ ਮੁਹਿੰਮ, ਵਾਹਨ ਚਾਲਕਾਂ ਨੂੰ ਇੰਝ ਕੀਤਾ ਜਾਗਰੂਕ
ETVBHARAT
1 year ago
4:44
ਚੰਨੀ ਦੀ ਸਰਕਾਰ ਮੁੜ ਆ ਜਾਂਦੀ ਜੇ ਸਿੱਧੂ ਇੱਕਸੁਰਤਾ ਦਿਖਾਉਂਦੇ: ਬੈਂਸ
ETVBHARAT
5 weeks ago
2:30
ਸੁਖਜੀਤ ਸਿੰਘ ਨੂੰ ਅਰਜੁਨ ਐਵਾਰਡ ਮਿਲਣ ਤੋਂ ਬਾਅਦ ਪਿੰਡ 'ਚ ਵਿਆਹ ਵਰਗਾ ਮਹੌਲ, ਢੋਲੀ ਬੁਲਾ ਕੇ ਵੰਡੇ ਲੱਡੂ
ETVBHARAT
1 year ago
4:41
ਸ਼ਾਤਰ ਚੋਰਾਂ ਦਾ ਕਾਰਨਾਮਾ: ਕਪੂਰਥਲਾ ਦੇ ਪਿੰਡ ਟਾਂਡੀ 'ਚ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਦੇ ਘਰ ਨੂੰ ਚੋਰਾਂ ਬਣਾਇਆ ਨਿਸ਼ਾਨਾ
ETVBHARAT
8 months ago
3:04
અમરેલીમાં વિદ્યાર્થિની સાથે છરીની અણીએ દુષ્કર્મ આચરાયું, આરોપીએ વીડિયો વાઈરલ કરી 20 લાખની ખંડણી માંગી
ETVBHARAT
14 minutes ago
1:19
प्रवीण भाई तोगड़िया बोले- रायबरेली के लोग करें हनुमान चालीसा का पाठ, मुफ्त में मिलेगा अनाज और इलाज
ETVBHARAT
18 minutes ago
3:40
સુરેન્દ્રનગર મનપાનો કડક કામગીરીનો દાવો છતાં રખડતા ઢોરનો ત્રાસ, ઢોરની અડફેટે રસ્તે જતા આધેડ ઈજાગ્રસ્ત
ETVBHARAT
22 minutes ago
1:09
हिमाचल में जल्द होगा कैबिनेट में फेरबदल, CM सुक्खू ने लगाई मुहर
ETVBHARAT
27 minutes ago
0:39
रामपुर में खालों से भरा ट्रक पकड़ा; मुजफ्फरनगर से आ रहा था, चालक हिरासत में
ETVBHARAT
28 minutes ago
Be the first to comment