Skip to playerSkip to main content
  • 1 year ago
 ਤਰਨਤਾਰਨ: ਪਿੰਡ ਸੁਰਸਿੰਘ ਵਿਖੇ ਸਥਿਤ ਸਰਕਾਰੀ ਹਸਪਤਾਲ ਦੇ ਸਾਹਮਣੇ ਦਾਣਾ ਮੰਡੀ ਦੇ ਕੋਲ ਇੱਕ 22 ਸਾਲਾਂ ਨੌਜਵਾਨ ਦੀ ਲਾਸ਼ ਮਿਲਣ ਉਪਰੰਤ ਸਨਸਨੀ ਫੈਲ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਮਹਾਂਵੀਰ ਸਿੰਘ ਪੁੱਤਰ ਸਵਿੰਦਰ ਸਿੰਘ ਜਿਸ ਦੀ ਉਮਰ 22 ਸਾਲ ਹੈ ਦਿਹਾੜੀ ਮਜ਼ਦੂਰ ਵਜੋਂ ਕੰਮ ਕਰਦਾ ਸੀ। ਪਰਿਵਾਰਿਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਤੀ 8 ਵਜੇ ਦੇ ਕਰੀਬ ਘਰੋਂ ਰੋਟੀ ਪਾਣੀ ਖਾ ਕੇ ਬਾਹਰ ਨੂੰ ਘੁੰਮਣ ਵਾਸਤੇ ਗਿਆ ਸੀ। ਜਦੋਂ ਸਵੇਰ ਤੱਕ ਉਹ ਘਰ ਨਹੀਂ ਪੁੱਜਾ ਤਾਂ ਪਰਿਵਾਰਿਕ ਮੈਂਬਰਾਂ ਨੂੰ ਉਸ ਦੀ ਚਿੰਤਾ ਸਤਾਉਣ ਲੱਗੀ। ਇੰਨੀ ਦੇਰ ਨੂੰ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਲੜਕੇ ਦੀ ਲਾਸ਼ ਸਰਕਾਰੀ ਹਸਪਤਾਲ ਦੇ ਸਾਹਮਣੇ ਦਾਣਾ ਮੰਡੀ ਦੇ ਕੋਲ ਪਈ ਹੋਈ ਹੈ। ਜਿਸ ਨੂੰ ਉਨ੍ਹਾਂ ਵੱਲੋਂ ਚੁੱਕ ਕੇ ਘਰ ਲਿਆਂਦਾ ਗਿਆ। ਪਰਿਵਾਰਿਕ ਮੈਂਬਰਾਂ ਅਨੁਸਾਰ ਮ੍ਰਿਤਕ ਦੇ ਸਰੀਰ ਉੱਪਰ ਸੱਟਾਂ ਦੇ ਨਿਸ਼ਾਨ ਦਿਖਾਈ ਦੇ ਰਹੇ ਸਨ। ਮ੍ਰਿਤਕ ਦੇ ਪਿਤਾ ਸਵਿੰਦਰ ਸਿੰਘ ਅਨੁਸਾਰ ਉਨ੍ਹਾਂ ਨੂੰ ਸ਼ੱਕ ਹੈ  ਕਿ ਉਨ੍ਹਾਂ ਦੇ ਲੜਕੇ ਦਾ ਕੁਝ ਲੋਕਾਂ ਵੱਲੋਂ ਕਤਲ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਣ ਉਪਰੰਤ ਐਸ. ਐਚ. ਓ ਭਿੱਖੀਵਿੰਡ ਮਨੋਜ ਕੁਮਾਰ ਨੇ ਦੱਸਿਆ ਕਿ ਸਾਰੇ ਪਹਿਲੂਆਂ ਨੂੰ ਵੇਖਣ ਅਤੇ ਜਾਂਚ ਉਪਰੰਤ ਜੋ ਵੀ ਸੱਚਾਈ ਸਾਹਮਣੇ ਆਵੇਗੀ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਪਰਿਵਾਰਿਕ ਮੈਂਬਰਾਂ ਨੂੰ ਕਤਲ ਦੀ ਸ਼ੱਕ ਹੈ ਤਾਂ ਇਸ ਬਾਰੇ ਤੱਥ ਇਕੱਠੇ ਕਰਨ ਉਪਰੰਤ ਕਤਲ ਦੀ ਹੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

Category

🗞
News
Transcript
00:00foreign
00:14foreign
00:30I don't know how to do it.
00:32What's your name?
00:34Swinders.
00:35Swinders.
00:36What's your name?
00:38What's your name?
00:40What's your name?
00:42What's your name?
00:44I don't know.
00:46How old was your name?
00:4822 years old.
00:50When I was in the evening, I was eating the rice.
00:52I ate the rice.
00:54I ate the rice.
00:56I ate the rice.
00:58What's your work?
00:59I ate the rice.
01:01You can eat it?
01:02Yes.
01:03I am a good friend.
01:05I'm a good friend.
01:07I'm a good friend.
01:09I am a good friend.
01:11I'm a good friend.
01:13I'm a good friend.
01:15I've been a great friend.
01:17I'm a good friend.
01:19What's your name?
01:21How's the one?
01:23Yes.
01:25I'm a good friend.
01:27I told him, I was treacherous.
01:30He was treacherous.
01:33He was because of the killing.
01:36He was in trouble.
01:39He was going to kill himself.
01:42So, he was his last time to kill himself.

Recommended