Skip to player
Skip to main content
Search
Connect
Watch fullscreen
Like
Bookmark
Share
More
Add to Playlist
Report
ਗਰਮੀ ਨੇ ਕੱਢੇ ਵੱਟ, ਮਾਨਸਾ ਦੇ ਬਜ਼ਾਰਾਂ 'ਚ ਪਸਰੀ ਸੁੰਨਸਾਨ
ETVBHARAT
Follow
7 months ago
ਮਾਨਸਾ: ਮੌਸਮ ਵਿਭਾਗ ਵੱਲੋਂ 11 ਜੂਨ ਤੱਕ ਹੀਟ ਵੇਵ ਦਾ ਅਲਰਟ ਕੀਤਾ ਹੋਇਆ। ਉਥੇ ਹੀ ਮਾਨਸਾ ਵਿੱਚ ਤਾਪਮਾਨ 43 ਡਿਗਰੀ ਦਰਜ ਕੀਤਾ ਗਿਆ। ਜੂਨ ਮਹੀਨੇ ਵਿੱਚ ਜਿੱਥੇ ਸਕੂਲਾਂ ਵਿੱਚ ਗਰਮੀ ਤੋਂ ਬਚਣ ਲਈ ਬੱਚਿਆਂ ਨੂੰ ਛੁੱਟੀਆਂ ਕੀਤੀਆਂ ਗਈਆਂ ਨੇ ਉੱਥੇ ਹੀ ਬਜ਼ਾਰਾਂ ਵਿੱਚ ਸੁੰਨਸਾਨ ਦੇਖਣ ਨੂੰ ਮਿਲੀ ਅਤੇ ਲੋਕ ਇਸ ਗਰਮੀ ਤੋਂ ਬਚਣ ਲਈ ਕੱਪੜੇ ਨਾਲ ਆਪਣਾ ਚਿਹਰਾ ਢੱਕ ਕੇ ਚੱਲ ਰਹੇ ਹਨ ਜਾਂ ਫਿਰ ਛੱਤਰੀ ਲੈ ਕੇ ਛਾਂ ਦਾ ਸਹਾਰਾ ਲੈ ਰਹੇ ਹਨ। ਮਾਨਸਾ ਦੇ ਦੁਕਾਨਦਾਰਾਂ ਨੇ ਕਿਹਾ ਕਿ ਲੋਕ ਸਵੇਰੇ 10 ਵਜੇ ਤੋਂ ਪਹਿਲਾਂ ਜਾਂ ਫਿਰ ਸ਼ਾਮ ਨੂੰ 6 ਵਜੇ ਤੋਂ ਬਾਅਦ ਹੀ ਬਜ਼ਾਰਾਂ ਦੇ ਵਿੱਚ ਆ ਰਹੇ ਨੇ ਕਿਉਂਕਿ ਜਿਆਦਾ ਗਰਮੀ ਹੋਣ ਦੇ ਚੱਲਦਿਆਂ ਹਰ ਕੋਈ ਗਰਮੀ ਤੋਂ ਬਚਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗਰਮੀ ਬਹੁਤ ਜ਼ਿਆਦਾ ਪੈ ਰਹੀ ਹੈ, ਜਿਸ ਕਾਰਨ ਕੰਮਕਾਜ ਵੀ ਦੁਕਾਨਦਾਰਾਂ ਦੇ ਠੱਪ ਹੋ ਗਏ ਹਨ।
Category
🗞
News
Be the first to comment
Add your comment
Recommended
0:36
|
Up next
ਸਰਕਾਰੀ ਹਸਪਤਾਲ ਬਾਹਰ ਵਿਕ ਰਹੇ ਸੀ ਨਸ਼ੀਲੇ ਕੈਪਸੂਲ, ਪੁਲਿਸ ਵੱਲੋਂ ਕਾਬੂ
ETVBHARAT
6 weeks ago
0:57
ਸਾਬਕਾ ਕੌਂਸਲਰ ਨੇ ਕੀਤੀ ਖੁਦਕੁਸ਼ੀ, ਪਰਿਵਾਰ ਨੇ ਦੱਸਿਆ ਇਹ ਕਾਰਨ
ETVBHARAT
8 months ago
3:29
ਅਧਿਆਪਕਾਂ ਨੇ ਘੇਰਿਆ ਸੀਐਮ ਦਾ ਘਰ, ਪੁਲਿਸ ਨਾਲ ਹੋਈ ਜ਼ਬਦਸਤ ਝੜਪ
ETVBHARAT
5 months ago
2:32
ਬੀਕੇਯੂ ਚੜੂਨੀ ਦੇ ਪੰਜਾਬ ਯੂਥ ਪ੍ਰਧਾਨ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
ETVBHARAT
6 months ago
1:08
ਟਰੱਕ ਨੇ ਸਵਾਰੀਆਂ ਨਾਲ ਭਰੇ ਆਟੋ ਨੂੰ ਮਾਰੀ ਟੱਕਰ, ਬੱਚੇ ਦੀ ਹੋਈ ਮੌਤ
ETVBHARAT
7 months ago
2:13
ਫਿਰੌਤੀ ਮੰਗਣ ਵਾਲਾ ਮੁਲਜ਼ਮ ਐਨਕਾਊਂਟਰ ਦੌਰਾਨ ਕਾਬੂ, ਹਥਿਆਰ ਬਰਾਮਦ
ETVBHARAT
7 weeks ago
0:55
ਨਹਾਉਣ ਗਏ ਦੋਸਤ ਨੇ ਮਾਮੂਲੀ ਤਕਰਾਰ ਹੋਣ ਕਾਰਨ ਦੂਸਰੇ ਦੋਸਤ ਨੂੰ ਨਹਿਰ 'ਚ ਦਿੱਤਾ ਧੱਕਾ, ਹੋਈ ਮੌਤ
ETVBHARAT
8 months ago
1:07
ਕੈਂਟਰ ਨੇ ਦਾਦੀ-ਪੋਤੀ ਦੀ ਲਈ ਜਾਨ, ਸੜਕ ਕਿਨਾਰੇ ਲਾਈ ਸੀ ਕੱਪੜਿਆਂ ਦੀ ਫੜ੍ਹੀ
ETVBHARAT
2 weeks ago
1:05
ਕੂੜੇ ਦਾ ਨਿਪਟਾਰਾ ਖੁੱਦ ਕਰਨਗੇ ਰਾਣਾ ਗੁਰਜੀਤ ਸਿੰਘ, ਕਿਹਾ-ਸਾਰਾ ਖਰਚ ਚੁੱਕਾਂਗਾ ਮੈ
ETVBHARAT
4 months ago
3:05
ਡੀਏਪੀ ਖਾਦ ਦੀ ਸਮੱਸਿਆ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ
ETVBHARAT
3 months ago
1:02
ਮੇਲਾ ਜੌਹਲ ਕਤਲ ਕੇਸ ਵਿੱਚ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਸਮੇਤ 4 ਨੂੰ ਕੀਤਾ ਬਰੀ
ETVBHARAT
6 months ago
6:10
ਪਿਤਾ ਨੇ ਵੇਚਿਆ ਆਪਣਾ ਨਵ ਜੰਮਿਆ ਬੱਚਾ, ਖਰੀਦਦਾਰ ਗਿਰੋਹ ਦੇ ਗਿਆ ਨਕਲੀ ਪੈਸੇ
ETVBHARAT
7 months ago
5:19
ਸੁਖਬੀਰ ਬਾਦਲ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ, ਕਿਹਾ- ਵਿਰਾਸਤੀ ਖੇਡਾਂ ਬੰਦ ਕਰਕੇ ਨੌਜਵਾਨਾਂ ਨੂੰ ਖੇਡਾਂ ਤੋਂ ਕੀਤਾ ਦੂਰ
ETVBHARAT
4 months ago
1:25
ਸ਼ਹੀਦ ਦੇ ਪਰਿਵਾਰ ਨੂੰ ਇੱਕ ਕਰੋੜ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ
ETVBHARAT
5 months ago
1:48
ਦੋ ਮੰਜ਼ਿਲਾ ਘਰ 'ਚ ਲੱਗੀ ਅੱਗ, ਲੋਕਾਂ ਨੇ ਭੱਜ ਕੇ ਬਚਾਈ ਜਾਨ
ETVBHARAT
1 year ago
2:02
ਮਸ਼ਹੂਰ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦੀ ਯਾਦ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ
ETVBHARAT
1 year ago
3:58
'ਸੀਐੱਮ ਪੰਜਾਬ ਉਂਗਲ 'ਤੇ ਖੂਨ ਲਾ ਬਣਨਾ ਚਾਹੁੰਦੇ ਨੇ ਸ਼ਹੀਦ', ਪਾਣੀਆਂ ਦੇ ਮੁੱਦੇ 'ਤੇ ਕਿਸਾਨ ਆਗੂ ਪੰਧੇਰ ਦਾ ਤੰਜ
ETVBHARAT
9 months ago
3:11
ਲੈਂਡ ਪੂਲਿੰਗ ਨੀਤੀ ਹੋਣ ’ਤੇ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ, ਕੀਤੀ ਇਹ ਮੰਗ
ETVBHARAT
5 months ago
1:19
ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚੇ ਇਹ ਪੰਜਾਬੀ ਅਦਾਕਾਰ, ਕਰ ਰਹੇ ਲੋਕਾਂ ਦੀ ਸੇਵਾ
ETVBHARAT
5 months ago
2:21
ਫਤਿਹਗੜ੍ਹ ਸਾਹਿਬ ਦੇ ਪਿੰਡ ਜਟਾਣਾਂ ਉੱਚਾ 'ਚ ਤਿੰਨ ਮੋਟਰਸਾਈਕਲ ਸਵਾਰਾਂ ਇੱਕ ਨੇ ਘਰ ਤੇ ਕੀਤੀ ਅੰਨ੍ਹੇਵਾਹ ਫਾਇਰਿੰਗ
ETVBHARAT
1 year ago
1:28
ਪੈਟਰੋਲ ਟੈਂਕਰ ਦਾ ਫਟ ਗਿਆ ਟਾਇਰ, ਜ਼ਿੰਦਾ ਸੜ ਗਏ ਦੋ ਨੌਜਵਾਨ, ਦੇਖੋ ਵੀਡੀਓ
ETVBHARAT
6 months ago
2:44
ਕਣਕ ਦੀ ਬੰਪਰ ਖਰੀਦ ਦੇ ਅਸਾਰ, ਮੰਤਰੀ ਨੇ ਮੰਡੀਆਂ ਦਾ ਲਿਆ ਜਾਇਜ਼ਾ
ETVBHARAT
9 months ago
2:02
ਗਰੀਬਾਂ ਦਾ ਸਹਾਰਾ ਬਣ ਰਹੇ ਡਾਕਟਰ ਰਾਜ ਕੁਮਾਰ ਵੇਰਕਾ, ਜਾਣੋ ਕਿਵੇਂ
ETVBHARAT
4 months ago
0:40
ਕਪੂਰਥਲਾ ਵਿੱਚ ਗੂਰੁਦੁਆਰੇ ਵਿੱਚੋਂ ਆ ਰਹੀ ਔਰਤ ਦੀਆਂ ਬਾਲੀਆਂ ਖੋਹ ਕੇ ਭੱਜਣ ਵਾਲਾ ਕਾਬੂ
ETVBHARAT
7 months ago
2:15
ਭਰਾ ਦੇ ਰੱਖੜੀ ਬੰਨ੍ਹਣ ਜਾ ਰਹੀ ਬਜ਼ੁਰਗ ਔਰਤ ਦੀ ਮੌਤ, ਬੱਸ ਚੜਨ ਲੱਗੇ ਤਿਲਕਿਆ ਸੀ ਪੈਰ
ETVBHARAT
5 months ago
Be the first to comment