Skip to player
Skip to main content
Search
Connect
Watch fullscreen
Like
Bookmark
Share
More
Add to Playlist
Report
ਵੇਰਕਾ ਬਾਈਪਾਸ ਅੰਦਰ ਇੱਕ ਕੱਪੜੇ ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ
ETVBHARAT
Follow
6 months ago
ਅੰਮ੍ਰਿਤਸਰ: ਵੇਰਕਾ ਬਾਈਪਾਸ ਵਿਖੇ ਦੇਰ ਰਾਤ ਇੱਕ ਕੱਪੜੇ ਦੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਜਿਸ ਕਰਕੇ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਉੱਥੇ ਹੀ ਇਹ ਅੱਗ ਇਨੀ ਜਿਆਦਾ ਭਿਆਨਕ ਸੀ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਮੌਕੇ 'ਤੇ ਪਹੁੰਚ ਕੇ ਭਾਰੀ ਜੱਦੋ-ਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਉਥੇ ਹੀ ਫੈਕਟਰੀ ਵਿੱਚ ਪਏ ਤੇਲ ਦਾ ਬੇਲਰ ਫੱਟਣ ਕਰਕੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਵੀ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ। ਇਸ ਮੌਕੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਸ ਜਗ੍ਹਾ ਉੱਪਰ ਕੱਪੜੇ ਦੀ ਫੈਕਟਰੀ 'ਤੇ ਅੱਗ ਲੱਗੀ ਹੈ। ਜਿੱਥੇ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਈ ਗਈ।
Category
🗞
News
Transcript
Display full video transcript
00:00
This is a factory factory, which is a factory factory, which is a technical fault.
00:30
The oil boiler is set in place and if there is a problem with the fire and the fire
00:39
we control and we don't have any knowledge.
00:42
Do you see a problem with the farm?
00:44
No, we can check on the farm and we will know what the farm is looking for.
00:49
Mr. Bapa says that there is a problem with the farm.
00:52
No, there is no problem with the farm.
Be the first to comment
Add your comment
Recommended
1:48
|
Up next
ਪਿੰਡ ਘੁੱਲੂਮਾਜਰਾ ਦੇ ਵਿੱਚ ਨਸ਼ਾ ਤਸਕਰ ਦੀ ਦੁਕਾਨ 'ਤੇ ਪੁਲਿਸ ਨੇ ਚਲਾਇਆ ਪੀਲਾ ਪੰਜਾ
ETVBHARAT
6 months ago
2:15
ਭਰਾ ਦੇ ਰੱਖੜੀ ਬੰਨ੍ਹਣ ਜਾ ਰਹੀ ਬਜ਼ੁਰਗ ਔਰਤ ਦੀ ਮੌਤ, ਬੱਸ ਚੜਨ ਲੱਗੇ ਤਿਲਕਿਆ ਸੀ ਪੈਰ
ETVBHARAT
5 months ago
1:00
ਤਰਨ ਤਾਰਨ ਦੇ ਲੋਕਾਂ ਨੇ ਕਾਂਗਰਸ ਦੇ ਮਾਰੀ ਮੂੰਹ 'ਤੇ ਚਪੇੜ, 'ਆਪ' ਵਿਧਾਇਕ ਦਾ ਬਿਆਨ
ETVBHARAT
5 weeks ago
0:41
'ਆਪਣੇ ਵੋਟ ਹੱਕ ਦਾ ਜ਼ਰੂਰ ਕਰੋ ਇਸਤੇਮਾਲ' ਪਟਿਆਲਾ 'ਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡੀਸੀ ਨੇ ਕੀਤੀ ਅਪੀਲ
ETVBHARAT
1 week ago
2:47
ਪਟਵਾਰੀਆਂ ਦੇ ਦਫਤਰ 'ਚ ਐੱਸਡੀਐੱਮ ਦੇ ਡਰਾਈਵਰ 'ਤੇ ਕੀਤਾ ਹਮਲਾ
ETVBHARAT
6 months ago
3:29
ਅਧਿਆਪਕਾਂ ਨੇ ਘੇਰਿਆ ਸੀਐਮ ਦਾ ਘਰ, ਪੁਲਿਸ ਨਾਲ ਹੋਈ ਜ਼ਬਦਸਤ ਝੜਪ
ETVBHARAT
4 months ago
1:48
ਦੋ ਮੰਜ਼ਿਲਾ ਘਰ 'ਚ ਲੱਗੀ ਅੱਗ, ਲੋਕਾਂ ਨੇ ਭੱਜ ਕੇ ਬਚਾਈ ਜਾਨ
ETVBHARAT
1 year ago
4:01
ਨੌਜਵਾਨਾਂ ਤੋਂ ਨਸ਼ਾ ਛਡਵਾਉਣ ਲਈ ਪਿੰਡਾਂ 'ਚ ਖੋਲ੍ਹੇ ਜਾਣਗੇ ਨਸ਼ਾ ਛੁਡਾਊ ਕੇਂਦਰ - ਕੋਆਰਡੀਨੇਟਰ ਸੁਖਜੀਤ
ETVBHARAT
8 months ago
3:02
ਪਿੰਡ ਨਰਿੰਦਰਪੁਰਾ ਵਿੱਚ ਨਜਾਇਜ਼ ਕਬਜ਼ਿਆਂ 'ਤੇ ਚੱਲਿਆ ਪੀਲਾ ਪੰਜਾ
ETVBHARAT
5 months ago
5:19
ਸੁਖਬੀਰ ਬਾਦਲ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ, ਕਿਹਾ- ਵਿਰਾਸਤੀ ਖੇਡਾਂ ਬੰਦ ਕਰਕੇ ਨੌਜਵਾਨਾਂ ਨੂੰ ਖੇਡਾਂ ਤੋਂ ਕੀਤਾ ਦੂਰ
ETVBHARAT
3 months ago
1:09
ਪਰਵਿੰਦਰ ਝੋਟੇ ਦਾ ਫਿਰ ਪਿਆ ਪੰਗਾ, ਵਿਧਾਇਕ ਦੇ ਸਮਾਗਮ 'ਚ ਕੀਤਾ ਹੰਗਾਮਾ
ETVBHARAT
5 months ago
2:36
ਸਰਕਾਰੀ ਹਸਪਤਾਲ 'ਚ ਫਿਰ ਹੋਈ ਗੁੰਡਾਗਰਦੀ, ਕਰਮਚਾਰੀਆਂ ਉੱਤੇ ਨੌਜਵਾਨਾਂ ਨੇ ਕੀਤਾ ਹਮਲਾ
ETVBHARAT
2 months ago
0:47
ਕਾਰ ਅਤੇ ਟਰੱਕ ਹਾਦਸੇ 'ਚੋਂ ਮਹਿਲਾ ਦੀ ਮੌਤ, ਕਾਰ ਚਾਲਕ ਗੰਭੀਰ ਜ਼ਖਮੀ
ETVBHARAT
8 months ago
2:23
ਫੂਡ ਸੇਫਟੀ ਵਿਭਾਗ ਵੱਲੋਂ ਲੋਹੜੀ ਦੇ ਤਿਉਹਾਰ ਨੂੰ ਲੈ ਕੇ ਅੰਮ੍ਰਿਤਸਰ 'ਚ ਗੱਚਕ ਵੇਚਣ ਵਾਲੀਆਂ ਦੁਕਾਨਾਂ 'ਤੇ ਕੀਤੀ ਰੇਡ
ETVBHARAT
1 year ago
2:06
ਪਿੰਡ ਆਦਮਪੁਰ 'ਚ ਕਈ ਏਕੜ ਕਣਕ ਦੀ ਫਸਲ ਅਤੇ ਨਾੜ ਨੂੰ ਲੱਗੀ ਅੱਗ
ETVBHARAT
8 months ago
6:05
ਪਿੰਡ ਭਗਵਾਨਪੁਰਾ ਦੇ ਸਰਪੰਚ ਵੱਲੋਂ ਨਸ਼ੇ ਨੂੰ ਲੈਕੇ ਚੁੱਕੇ ਸਵਾਲਾਂ 'ਤੇ ਡੀਐਸਪੀ ਨੇ ਦਿੱਤਾ ਜਵਾਬ, ਸੁਣੋ ਕੀ ਆਖਿਆ
ETVBHARAT
6 months ago
2:22
ਘੱਗਰ 'ਚ ਵਧ ਰਿਹਾ ਪਾਣੀ ਦਾ ਪੱਧਰ, ਦਿਨ ਰਾਤ ਕਿਨਾਰਿਆਂ 'ਤੇ ਡਟੇ ਕਿਸਾਨ
ETVBHARAT
4 months ago
2:32
ਬੀਕੇਯੂ ਚੜੂਨੀ ਦੇ ਪੰਜਾਬ ਯੂਥ ਪ੍ਰਧਾਨ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
ETVBHARAT
5 months ago
2:37
ਸਤਲੁਜ ਨਾਲ ਘਿਰੀਆਂ ਕਈ ਬੀਐਸਐਫ ਚੌਕੀਆਂ ਅਤੇ ਵਾੜਾਂ, ਡੀਸੀ ਨੇ ਲਿਆ ਜ਼ਾਇਜਾ
ETVBHARAT
4 months ago
2:47
ਅੱਧੀ ਰਾਤ ਮਨਾਲੀ ਘੁੰਮਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਭਾਣਾ, ਕਾਰ-ਮੋਟਰਸਾਈਕਲ ਦੀ ਟੱਕਰ 'ਚ ਇੱਕ ਦੀ ਮੌਤ
ETVBHARAT
6 months ago
1:22
ਧਨਤੇਰਸ ਮੌਕੇ ਅੰਮ੍ਰਿਤਸਰ ਦੇ ਬਜ਼ਾਰਾਂ 'ਚ ਲੱਗੀ ਰੌਣਕ, ਲੋਕ ਕਰ ਰਹੀ ਖਰੀਦਦਾਰੀ
ETVBHARAT
2 months ago
2:55
ਸੰਗਰੂਰ ਨਗਰ ਕੌਂਸਲ ਦਾ ਮਾਮਲਾ ਭਖ਼ਿਆ, ਕੌਂਸਲਰਾਂ ਨੇ ਪ੍ਰਧਾਨ ਤੋਂ ਸਮਰਥਨ ਵਾਪਸ ਲਿਆ
ETVBHARAT
2 months ago
4:10
ਪਾਕਿਸਤਾਨ ਦੇ 3 ਪਾਸਿਓਂ ਘਿਰੇ ਹੋਏ ਇਸ ਇਲਾਕੇ 'ਚ ਪਾਣੀ ਨੇ ਮਚਾਈ ਹਾਹਾਕਾਰ
ETVBHARAT
4 months ago
1:38
ਸਰਕਾਰੀ ਬੱਸ 'ਚੋਂ ਬਰਾਮਦ ਹੋਇਆ ਨਸ਼ਾ, ਡਰਾਈਵਰ ਅਤੇ ਕੰਡਕਟਰ ਕਾਬੂ
ETVBHARAT
4 months ago
2:02
ਮਸ਼ਹੂਰ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦੀ ਯਾਦ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ
ETVBHARAT
11 months ago
Be the first to comment