Skip to playerSkip to main contentSkip to footer
  • 6/12/2025
ਫਤਿਹਗੜ੍ਹ ਸਾਹਿਬ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਐਸ.ਐਸ.ਪੀ. ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਪਿੰਡ ਘੁੱਲੂਮਾਜਰਾ ਵਿਖੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਜਾਵੇਗੀ। ਜਿਸ ਦੀ ਇਕ ਦੁਕਾਨ 'ਤੇ ਪੀਲਾ ਪੰਜਾ ਚਲਾਇਆ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਐਸਐਸਪੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਜਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਘੁੱਲੂਮਾਜਰਾ ਦੇ ਵਿੱਚ ਸਲਾਮਦੀਨ ਨਾਮ ਦਾ ਵਿਅਕਤੀ ਪਿਛਲੇ ਲੰਬੇ ਸਮੇਂ ਤੋਂ ਨਸ਼ੇ ਦਾ ਕਾਰੋਬਾਰ ਕਰ ਰਿਹਾ ਸੀ। ਜਿਸ 'ਤੇ ਪਹਿਲਾਂ ਵੀ ਪਰਚੇ ਦਰਜ ਹਨ। ਉਨ੍ਹਾਂ ਨੇ ਦੱਸਿਆ ਕਿ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਦੇ ਨਾਲ ਅੱਜ ਉਨ੍ਹਾਂ ਦੇ ਵੱਲੋਂ ਨਜਾਇਜ਼ ਤੌਰ 'ਤੇ ਉਸਾਰੀ ਗਈ ਦੁਕਾਨ 'ਤੇ ਐਕਸ਼ਨ ਲਿਆ ਗਿਆ ਹੈ। ਉੱਥੇ ਹੀ ਉਨ੍ਹਾਂ ਨੇ ਦੱਸਿਆ ਕਿ ਉਕਤ ਵਿਅਕਤੀ ਪਹਿਲਾਂ ਵੀ ਤਿੰਨ ਮਾਮਲੇ ਦਰਜ ਹਨ ਤੇ ਪਿਛਲੇ ਮਹੀਨੇ ਵੀ ਇਸ ਵਿਅਕਤੀ 'ਤੇ ਨਸ਼ੇ ਦਾ ਕੇਸ ਦਰਜ ਕੀਤਾ ਗਿਆ ਹੈ। 

Category

🗞
News
Transcript
00:00Thank you very much.
00:30This is the process of demolition, due process of demolition.
00:38Do you have to pay attention?
00:40Yes, we have to pay attention.
00:42In the past month, we had to pay attention.
00:46We had to pay attention to this area.
00:50We had to pay attention to this area.
00:52We had to pay attention to this area.
01:00We can have to pay attention to the foreign descent.
01:04We will have to pay attention to it as needed.
01:08We can pay attention to the domestic fungus distancing.
01:19Thank you very much.

Recommended