Skip to player
Skip to main content
Search
Connect
Watch fullscreen
Like
Bookmark
Share
More
Add to Playlist
Report
ਮੋਗਾ ਪੁਲਿਸ ਨੇ 1 ਕਿਲੋ ਤੋਂ ਵੱਧ ਹੈਰੋਇਨ ਸਣੇ ਤਿੰਨ ਤਸਕਰ ਕੀਤੇ ਕਾਬੂ, ਕਰੋੜਾਂ 'ਚ ਕੌਮਾਂਤਰੀ ਕੀਮਤ
ETVBHARAT
Follow
7 months ago
ਮੋਗਾ: ਜ਼ਿਲ੍ਹਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀਂ, ਜਦੋਂ ਉਨ੍ਹਾਂ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਕਾਬੂ ਕੀਤੇ। ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸਪੀ (ਡੀ) ਬਾਲਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਮੋਗਾ ਸੀਆਈਏ ਸਟਾਫ ਨੂੰ ਗਸ਼ਤ ਦੌਰਾਨ ਇੱਕ ਵਿਸ਼ੇਸ਼ ਮੁਖਬਿਰ ਰਾਹੀਂ ਜਾਣਕਾਰੀ ਮਿਲੀ ਸੀ ਕਿ ਦਿੱਲੀ ਕਲੋਨੀ ਨੇੜੇ ਤਿੰਨ ਨੌਜਵਾਨ ਹੇਰੋਇਨ ਵੇਚਣ ਦੀ ਫਿਰਾਕ 'ਚ ਗਾਹਕ ਦੀ ਉਡੀਕ ਕਰ ਰਹੇ ਹਨ। ਜਿਸ 'ਤੇ ਸੀਆਈਏ ਨੇ ਕਾਰਵਾਈ ਕਰਦਿਆਂ ਤਿੰਨਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 1 ਕਿਲੋ 270 ਗ੍ਰਾਮ ਹੈਰੋਇਨ ਅਤੇ 2 ਮੋਬਾਈਲ ਫੋਨ ਬਰਾਮਦ ਕੀਤੇ ਗਏ। ਮੁਲਜ਼ਮਾਂ ਦੀ ਪਛਾਣ ਹੁਸਨਦੀਪ ਸਿੰਘ ਵਾਸੀ ਪ੍ਰੀਤ ਨਗਰ ਮੋਗਾ, ਗੌਤਮ ਵਾਸੀ ਜੀਰਾ ਰੋਡ ਮੋਗਾ, ਅਤੇ ਆਕਾਸ਼ਦੀਪ ਸਿੰਘ ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ। ਇਸ 'ਚ ਆਕਾਸ਼ਦੀਪ ਤੇ ਗੌਤਮ ਉੱਤੇ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਜ਼ੀਰਾ ਅਤੇ ਮੋਹਾਲੀ ’ਚ ਦਰਜ ਹਨ। ਪੁਲਿਸ ਵੱਲੋਂ ਇੰਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।
Category
🗞
News
Transcript
Display full video transcript
00:00
the cia staff moga
00:03
is a recovery
00:08
which was 1 kg 270 g heroines
00:11
and then 3 smugglers were killed
00:13
further details are
00:15
secret information
00:16
it is a fie registered
00:18
fie no.133
00:20
under section ndps act
00:23
psct moga
00:24
there are 3 persons
00:26
in accordance with secret information
00:29
foreign
00:43
foreign
00:57
foreign
01:27
thank you
01:57
is
02:03
this
02:10
is
02:20
foreign
02:34
foreign
02:50
I don't know if you have any questions, but I don't know if you have any questions.
03:15
friendly.
Be the first to comment
Add your comment
Recommended
1:07
|
Up next
ਡੀਸੀ ਨੇ ਜ਼ਰੂਰੀ ਵਸਤੂਆਂ ਐਕਟ ਅਧੀਨ ਸਟੋਰੇਜ 'ਤੇ ਪਾਬੰਦੀ ਦੇ ਹੁਕਮ ਕੀਤੇ ਜਾਰੀ
ETVBHARAT
8 months ago
4:36
ਮੋਗਾ 'ਚ ਪ੍ਰਵਾਸੀ ਕਰਦੇ ਸੀ ਨਕਲੀ ਘਿਓ ਦਾ ਧੰਦਾ, ਚਾਰ ਗ੍ਰਿਫ਼ਤਾਰ
ETVBHARAT
3 months ago
10:06
ਚੰਡੀਗੜ੍ਹ ਸਬੰਧੀ ਸੰਸਦ ਵਿੱਚ ਸੋਧ ਬਿੱਲ ਪੇਸ਼ ਕਰਨ ਨੂੰ ਲੈ ਕੇ ਭਖੀ ਸਿਆਸਤ
ETVBHARAT
7 weeks ago
2:15
ਤਰਨ ਤਾਰਨ ਪੁਲਿਸ ਨੇ 5 ਕਿਲੋ ਹੈਰੋਇਨ, ਸੱਤ ਪਿਸਤੌਲਾਂ ਤੇ ਲੱਖਾਂ ਦੀ ਡਰੱਗ ਮਨੀ ਸਮੇਤ ਦੋ ਕੀਤੇ ਕਾਬੂ
ETVBHARAT
8 months ago
1:44
ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧਿਆ, ਨੇੜਲੇ ਪਿੰਡਾਂ 'ਚ ਅਲਰਟ ਜਾਰੀ
ETVBHARAT
5 months ago
0:54
ਵੇਰਕਾ ਬਾਈਪਾਸ ਅੰਦਰ ਇੱਕ ਕੱਪੜੇ ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ
ETVBHARAT
7 months ago
0:40
ਹਾਸਿਆਂ ਦੇ ਇੱਕ ਯੁੱਗ ਦਾ ਹੋਇਆ ਅੰਤ, ਜਸਵਿੰਦਰ ਸਿੰਘ ਭੱਲਾ ਦੇ ਅੰਤਿਮ ਸਸਕਾਰ ਉੱਤੇ ਬੋਲੇ ਗਾਇਕ ਜਸਬੀਰ ਜੱਸੀ
ETVBHARAT
5 months ago
2:47
ਅੱਧੀ ਰਾਤ ਮਨਾਲੀ ਘੁੰਮਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਭਾਣਾ, ਕਾਰ-ਮੋਟਰਸਾਈਕਲ ਦੀ ਟੱਕਰ 'ਚ ਇੱਕ ਦੀ ਮੌਤ
ETVBHARAT
7 months ago
1:15
ਅੰਮ੍ਰਿਤਸਰ ਦੇ ਕੰਪਨੀ ਬਾਗ ‘ਚ ਹੋਈ ਪਹਿਲੀ ਬਰਡ ਵਾਕ, ਦੇਖੋ ਵੀਡੀਓ
ETVBHARAT
2 months ago
1:37
ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਕੱਢਿਆ ਮਹੱਲਾ, ਦਿਖਾਏ ਜੰਗਜੂ ਕਰਤਬ
ETVBHARAT
2 months ago
2:08
14 ਕੁਇੰਟਲ ਭੁੱਕੀ ਚੋਰੀ ਕਰਨ ਦੇ ਦੋਸ਼ 'ਚ ਬਠਿੰਡਾ ਤੋਂ ਚਾਰ ਮੁਲਜ਼ਮ ਗ੍ਰਿਫ਼ਤਾਰ, ਇੱਕ ਟਰੱਕ ਅਤੇ ਇੱਕ ਸਕਾਰਪੀਓ ਜ਼ਬਤ
ETVBHARAT
1 year ago
2:57
ਨਹੂੰ ਉੱਤੇ ਲੱਗੇ ਪਰਿਵਾਰ ਨੂੰ ਜ਼ਹਿਰ ਦੇਣ ਦੇ ਇਲਜ਼ਾਮ, ਇੱਕ ਦੀ ਮੌਤ 3 ਜ਼ੇਰੇ ਇਲਾਜ਼
ETVBHARAT
7 months ago
2:47
ਪਟਵਾਰੀਆਂ ਦੇ ਦਫਤਰ 'ਚ ਐੱਸਡੀਐੱਮ ਦੇ ਡਰਾਈਵਰ 'ਤੇ ਕੀਤਾ ਹਮਲਾ
ETVBHARAT
6 months ago
1:46
ਕੁੜੀ ਪਿੱਛੇ ਮੁਹੱਲੇ 'ਚ ਚੱਲੀਆਂ ਡਾਂਗਾਂ ਅਤੇ ਘਸੁੰਨ, ਅੱਖਾਂ 'ਚ ਮਿਰਚਾਂ ਪਾ ਕੇ ਭਜੇ ਮੁਲਜ਼ਮ
ETVBHARAT
3 months ago
3:45
ਸੀਐਮ ਭਗਵੰਤ ਮਾਨ ਨੇ ਨਹਿਰੀ ਪਾਣੀ ਪ੍ਰੋਜੈਕਟ ਦਾ ਲਿਆ ਜਾਇਜ਼ਾ, ਕਿਸਾਨਾਂ ਨਾਲ ਕੀਤੀ ਗੱਲਬਾਤ
ETVBHARAT
6 months ago
1:02
ਮੇਲਾ ਜੌਹਲ ਕਤਲ ਕੇਸ ਵਿੱਚ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਸਮੇਤ 4 ਨੂੰ ਕੀਤਾ ਬਰੀ
ETVBHARAT
6 months ago
0:34
ਕੇਂਦਰੀ ਮੰਤਰੀ ਸੁਕਾਨਤਾ ਮਜੂਮਦਾਰ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ,ਪੀੜਤਾਂ ਨੂੰ ਦਿੱਤਾ ਭਰੋਸਾ
ETVBHARAT
4 months ago
0:41
'ਆਪਣੇ ਵੋਟ ਹੱਕ ਦਾ ਜ਼ਰੂਰ ਕਰੋ ਇਸਤੇਮਾਲ' ਪਟਿਆਲਾ 'ਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡੀਸੀ ਨੇ ਕੀਤੀ ਅਪੀਲ
ETVBHARAT
5 weeks ago
2:32
ਬੀਕੇਯੂ ਚੜੂਨੀ ਦੇ ਪੰਜਾਬ ਯੂਥ ਪ੍ਰਧਾਨ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
ETVBHARAT
6 months ago
2:48
ਗਰਮੀ ਨੇ ਕੱਢੇ ਵੱਟ, ਮਾਨਸਾ ਦੇ ਬਜ਼ਾਰਾਂ 'ਚ ਪਸਰੀ ਸੁੰਨਸਾਨ
ETVBHARAT
7 months ago
3:31
ਮੈਰਿਜ ਪੈਲੇਸ ‘ਚ ਨੌਜਵਾਨ ਦਾ ਕਤਲ, ਮਾਲਕ ਗ੍ਰਿਫ਼ਤਾਰ, ਪੁੱਤਰ ਫ਼ਰਾਰ
ETVBHARAT
5 months ago
5:25
ਘੱਟ ਤਨਖਾਹ ਦੇਣ 'ਤੇ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ ਪ੍ਰਦਰਸ਼ਨ, ਸ਼ੁਰੂ ਕੀਤੀ ਹੜਤਾਲ
ETVBHARAT
2 months ago
2:07
ਖਤਰਨਾਕ ਸਥਿਤੀ 'ਤੇ ਪੁੱਜਾ ਪਾਣੀ ਦਾ ਪੱਧਰ, ਘਬਰਾਏ ਲੋਕ, ਪ੍ਰਸ਼ਾਸਨ ਖ਼ਿਲਾਫ਼ ਕੱਢਿਆ ਗੁੱਸਾ
ETVBHARAT
5 months ago
1:43
ਜੰਡਿਆਲਾ ਦੇ ਨਿਜ਼ਾਮਪੁਰਾ 'ਚ ਬੱਚੇ ਦੀ ਬੁਰੀ ਤਰ੍ਹਾਂ ਕੀਤੀ ਗਈ ਕੁੱਟਮਾਰ, ਵੀਡੀਓ ਹੋਇਆ ਵਾਇਰਲ, ਪੁਲਿਸ ਨੇ ਮਾਮਲਾ ਕੀਤਾ ਦਰਜ
ETVBHARAT
9 months ago
3:52
ବ୍ରହ୍ମପୁର ମହାନଗର ନିଗମରେ ଆରମ୍ଭ ହେଲା କୁକୁର ବନ୍ଧ୍ୟାକରଣ, ଘରୋଇ ସଂସ୍ଥାକୁ ୨ ବର୍ଷ ପାଇଁ ଦାୟିତ୍ୱ
ETVBHARAT
5 hours ago
Be the first to comment