Skip to playerSkip to main content
  • 7 months ago
ਅੰਮ੍ਰਿਤਸਰ ਦੇ ਥਾਣਾ ਘਰਿੰਡਾ ਦੀ ਪੁਲਿਸ ਨੇ ਇੱਕ ਕਿੱਲੋ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਕਾਬੂ ਕੀਤਾ ਹੈ। ਡੀਐੱਸਪੀ ਦਿਹਾਤੀ ਲਖਵਿੰਦਰ ਸਿੰਘ ਕਲੇਰ ਨੇ ਕਿਹਾ ਕਿ ਇਹ ਦੋਵੇਂ ਤਸਕਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਸਨ, ਜਿਨ੍ਹਾਂ ਨੂੰ ਨੇਸ਼ਟਾ ਪਿੰਡ ਤੋਂ ਅਟਾਰੀ ਰੋਡ ਵੱਲ ਨਾਕਾਬੰਦੀ ਦੌਰਾਨ ਰੋਕਿਆ ਗਿਆ। ਜਾਂਚ ਕਰਨ 'ਤੇ ਉਨ੍ਹਾਂ ਕੋਲੋਂ ਇੱਕ ਕਿੱਲੋ ਹੈਰੋਇਨ ਬਰਾਮਦ ਹੋਈ। ਪੁਲਿਸ ਅਧਿਕਾਰੀ ਮੁਤਾਬਿਕ, ਇਹ ਨਸ਼ਾ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜਿਆ ਗਿਆ ਸੀ ਅਤੇ ਕਾਬੂ ਕੀਤੇ ਮੁਲਜ਼ਮ ਲੋਪੋਕੇ ਇਲਾਕੇ ਦੇ ਨਿਵਾਸੀ ਹਨ। ਮੁਲਜ਼ਮਾਂ ਨੇ ਕਬੂਲ ਕੀਤਾ ਹੈ ਕਿ ਉਨ੍ਹਾਂ ਵੱਲੋਂ ਪਹਿਲਾਂ ਵੀ 3 ਤੋਂ 4 ਵਾਰੀ ਨਸ਼ੇ ਦੀ ਖੇਪ ਮੰਗਵਾਈ ਜਾ ਚੁੱਕੀ ਹੈ। ਪੁਲਿਸ ਨੇ ਦੋਵੇਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਹੈ।
 

Category

🗞
News
Transcript
00:00foreign
00:30foreign
00:44foreign
01:00Yeah, I think it's a
01:30foreign
01:44foreign
Be the first to comment
Add your comment

Recommended