Skip to player
Skip to main content
Search
Connect
Watch fullscreen
Like
Bookmark
Share
More
Add to Playlist
Report
ਸਾਢੇ ਤਿੰਨ ਕਿਲੋ ਹੈਰੋਇਨ ਤੇ 2 ਲੱਖ ਰੁਪਏ ਡਰੱਗ ਮਨੀ ਬਰਾਮਦ, 1 ਵਿਅਕਤੀ ਗ੍ਰਿਫਤਾਰ
ETVBHARAT
Follow
3 months ago
ਫਿਰੋਜ਼ਪੁਰ: ਫਿਰੋਜ਼ਪੁਰ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਚਲਦਿਆਂ ਕਾਰਵਾਈ ਕਰਦਿਆਂ ਫ਼ਿਰੋਜ਼ਪੁਰ ਪੁਲਿਸ ਨੇ ਰਛਪਾਲ ਸਿੰਘ ਉਰਫ਼ ਗੋਰਾ ਪੁੱਤਰ ਸੁਖਮੰਦਰ ਸਿੰਘ ਵਾਸੀ ਬਸਤੀ ਮਾਛੀਆਂ ਵਾਲੀ ਨੂੰ ਕਾਬੂ ਕਰਕੇ ਉਸ ਕੋਲੋਂ 3 ਕਿੱਲੋ 500 ਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਜੀਰਾ ਦੀ ਟੀਮ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਚੁਰੱਸਤਾ ਟਿੰਡਵਾ-ਚੋਹਲਾ ’ਤੇ ਬਣੇ ਬੱਸ ਅੱਡੇ ਪੁੱਜੀ ਤਾਂ ਉਥੇ ਇਕ ਨੌਜਵਾਨ ਕਿੱਟ ਬੈਗ ਪਾ ਕੇ ਖੜਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗਾ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਜਦ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 3 ਕਿਲੋ 500 ਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਡਰੱਗ ਮਨੀ ਬਰਾਮਦ ਹੋਈ ਹੈ।
Category
🗞
News
Transcript
Display full video transcript
00:00
foreign
00:07
foreign
00:14
foreign
00:19
foreign
00:24
foreign
00:29
foreign
00:43
foreign
00:59
foreign
01:14
foreign
01:20
foreign
01:26
Thank you very much,
01:56
Yeah, it's been a long time.
Be the first to comment
Add your comment
Recommended
1:37
|
Up next
ਰੂਪਨਗਰ ਪੁਲਿਸ ਨੇ ਨਜਾਇਜ਼ ਅਸਲੇ ਸਮੇਤ ਮੁਲਜ਼ਮ ਕੀਤਾ ਗ੍ਰਿਫ਼ਤਾਰ
ETVBHARAT
6 months ago
2:32
ਬੀਕੇਯੂ ਚੜੂਨੀ ਦੇ ਪੰਜਾਬ ਯੂਥ ਪ੍ਰਧਾਨ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
ETVBHARAT
3 months ago
2:57
ਨਹੂੰ ਉੱਤੇ ਲੱਗੇ ਪਰਿਵਾਰ ਨੂੰ ਜ਼ਹਿਰ ਦੇਣ ਦੇ ਇਲਜ਼ਾਮ, ਇੱਕ ਦੀ ਮੌਤ 3 ਜ਼ੇਰੇ ਇਲਾਜ਼
ETVBHARAT
4 months ago
2:19
2 ਸਕੇ ਭਰਾਵਾਂ ਦਾ ਢਾਇਆ ਘਰ, ਦੋਵੇਂ ਕਰਦੇ ਸਨ ਨਸ਼ਾ ਤਸਕਰੀ
ETVBHARAT
2 months ago
1:08
ਟਰੱਕ ਨੇ ਸਵਾਰੀਆਂ ਨਾਲ ਭਰੇ ਆਟੋ ਨੂੰ ਮਾਰੀ ਟੱਕਰ, ਬੱਚੇ ਦੀ ਹੋਈ ਮੌਤ
ETVBHARAT
4 months ago
1:02
ਮੇਲਾ ਜੌਹਲ ਕਤਲ ਕੇਸ ਵਿੱਚ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਸਮੇਤ 4 ਨੂੰ ਕੀਤਾ ਬਰੀ
ETVBHARAT
3 months ago
3:16
ਮੋਗਾ ਪੁਲਿਸ ਨੇ 1 ਕਿਲੋ ਤੋਂ ਵੱਧ ਹੈਰੋਇਨ ਸਣੇ ਤਿੰਨ ਤਸਕਰ ਕੀਤੇ ਕਾਬੂ, ਕਰੋੜਾਂ 'ਚ ਕੌਮਾਂਤਰੀ ਕੀਮਤ
ETVBHARAT
4 months ago
0:57
ਮੋਗਾ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
ETVBHARAT
3 months ago
1:55
ਤੇਜ਼ ਰਫਤਾਰ ਬੱਸ ਨੇ ਮੋਟਰਸਾਈਕਲ ਸਵਾਰਾਂ ਨੂੰ ਦਰੜਿਆ, 2 ਦੀ ਮੌਤ
ETVBHARAT
6 days ago
1:51
ਵਿਸ਼ੇਸ਼ ਫੁੱਲਾਂ ਨਾਲ ਗੁਰੂ ਨਗਰੀ ਦੀ ਕੀਤੀ ਜਾ ਰਹੀ ਸਜਾਵਟ, ਮੁੰਬਈ,ਕੋਲਕਾਤਾ ਅਤੇ ਦਿੱਲੀ ਤੋਂ ਆਏ ਕਾਰੀਗਰ
ETVBHARAT
2 weeks ago
1:13
ਭਿਆਨਕ ਸੜਕ ਹਾਦਸੇ 'ਚ 2 ਵਿਅਕਤੀਆਂ ਦੀ ਮੌਤ, 2 ਗੰਭੀਰ ਰੂਪ 'ਚ ਜ਼ਖਮੀ
ETVBHARAT
9 months ago
2:22
ਪੁਲਿਸ ਨੇ 3 ਕਿਲੋ ਤੋਂ ਵੱਧ ਹੈਰੋਇਨ ਸਮੇਤ 5 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ
ETVBHARAT
2 weeks ago
2:47
ਅੱਧੀ ਰਾਤ ਮਨਾਲੀ ਘੁੰਮਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਭਾਣਾ, ਕਾਰ-ਮੋਟਰਸਾਈਕਲ ਦੀ ਟੱਕਰ 'ਚ ਇੱਕ ਦੀ ਮੌਤ
ETVBHARAT
4 months ago
1:39
ਫਰਾਂਸ ਅਤੇ ਪਾਕਿਸਤਾਨ ਅਧਾਰਿਤ ਹਥਿਆਰ ਤਸਕਰੀ ਗੈਂਗ ਗ੍ਰਿਫ਼ਤਾਰ,ਅਸਲਾ ਬਰਾਮਦ
ETVBHARAT
3 months ago
0:57
1 ਕਿੱਲੋ 900 ਗ੍ਰਾਮ ਹੈਰੋਇਨ ਸਣੇ ਫਿਰੋਜ਼ਪੁਰ ਪੁਲਿਸ ਨੇ ਕਾਬੂ ਕੀਤਾ ਮੁਲਜ਼ਮ, ਦੋ ਮਾਮਲਿਆਂ 'ਚ ਲੋੜੀਂਦਾ ਸੀ ਤਸਕਰ
ETVBHARAT
5 months ago
3:15
ਨਸ਼ਾ ਤਸਕਰ 2 ਸਕੇ ਭਰਾਵਾਂ ਦੇ ਘਰ 'ਤੇ ਚੱਲਿਆ ਪੀਲਾ ਪੰਜਾ
ETVBHARAT
2 months ago
2:48
ਗਰਮੀ ਨੇ ਕੱਢੇ ਵੱਟ, ਮਾਨਸਾ ਦੇ ਬਜ਼ਾਰਾਂ 'ਚ ਪਸਰੀ ਸੁੰਨਸਾਨ
ETVBHARAT
4 months ago
0:57
ਸਾਬਕਾ ਕੌਂਸਲਰ ਨੇ ਕੀਤੀ ਖੁਦਕੁਸ਼ੀ, ਪਰਿਵਾਰ ਨੇ ਦੱਸਿਆ ਇਹ ਕਾਰਨ
ETVBHARAT
5 months ago
3:31
ਮੈਰਿਜ ਪੈਲੇਸ ‘ਚ ਨੌਜਵਾਨ ਦਾ ਕਤਲ, ਮਾਲਕ ਗ੍ਰਿਫ਼ਤਾਰ, ਪੁੱਤਰ ਫ਼ਰਾਰ
ETVBHARAT
2 months ago
0:47
ਖੇਤਾਂ 'ਚ ਪਲਟੀ ਬੱਸ, ਸਵਾਰੀਆਂ ਜ਼ਖਮੀ
ETVBHARAT
7 weeks ago
2:17
ਥਾਣੇਦਾਰ ਸਮੇਤ 2 ਹੌਲਦਾਰ ਰਿਸ਼ਵਤ ਲੈਂਦੇ ਗ੍ਰਿਫ਼ਤਾਰ, ਵਿਜੀਲੈਂਸ ਨੇ ਕੀਤਾ ਐਕਸ਼ਨ
ETVBHARAT
3 months ago
2:24
ਨਕਲੀ ਸ਼ਰਾਬ ਦੀ ਫੈਕਟਰੀ ਦਾ ਪਰਦਾਫਾਸ਼, 2 ਗ੍ਰਿਫ਼ਤਾਰ
ETVBHARAT
3 months ago
3:09
ਫਿਰੋਜ਼ਪੁਰ ਦੇ ਨੈਸ਼ਨਾਲ ਹਾਈਵੇਅ 54 'ਤੇ ਵਾਪਰਿਆ ਦਰਦਨਾਕ ਹਾਦਸਾ, ਤਿੰਨ ਦੀ ਮੌਤ ਕਈ ਜ਼ਖਮੀ
ETVBHARAT
5 months ago
2:02
ਨਸ਼ੇ ਦਾ ਕਾਰੋਬਾਰ ਕਰਨ ਲੱਗੇ ਪੜ੍ਹੇ ਲਿਖੇ ਨੌਜਵਾਨ, 4 ਗ੍ਰਿਫਤਾਰ
ETVBHARAT
5 weeks ago
3:30
ਮੋਗਾ ਵਿਖੇ 3 ਦਿਨਾਂ ਵਿੱਚ 10 ਦੇ ਕਰੀਬ ਚੋਰੀਆਂ, ਪੁਲਿਸ ਦੇ ਦਾਅਵੇ ਹੋਏ ਹਵਾ
ETVBHARAT
9 months ago
Be the first to comment