Skip to player
Skip to main content
Search
Connect
Watch fullscreen
Like
Bookmark
Share
More
Add to Playlist
Report
ਪਿੰਡ ਨਰਿੰਦਰਪੁਰਾ ਵਿੱਚ ਨਜਾਇਜ਼ ਕਬਜ਼ਿਆਂ 'ਤੇ ਚੱਲਿਆ ਪੀਲਾ ਪੰਜਾ
ETVBHARAT
Follow
5 months ago
ਮਾਨਸਾ: ਜ਼ਿਲ੍ਹੇ ਦੇ ਪਿੰਡ ਨਰਿੰਦਰਪੁਰਾ ਵਿੱਚ ਪ੍ਰਸ਼ਾਸਨ ਵੱਲੋਂ ਸਰਕਾਰੀ ਜ਼ਮੀਨ 'ਤੇ ਕੀਤੇ ਗਏ ਨਜਾਇਜ਼ ਕਬਜ਼ਾ ਨੂੰ ਛੁਡਵਾਇਆ ਗਿਆ। ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਦਾਅਵਾ ਕੀਤਾ ਹੈ ਕਿ ਇਨ੍ਹਾਂ ਲੋਕਾਂ ਵੱਲੋਂ ਸਰਕਾਰੀ ਜ਼ਮੀਨ 'ਤੇ ਨਜਾਇਜ਼ ਕਬਜ਼ਾ ਕੀਤਾ ਗਿਆ ਸੀ ਅਤੇ ਬੀਡੀਪੀਓ ਦਫ਼ਤਰ ਦੇ ਵਿੱਚ ਚੱਲ ਰਹੀ ਕੇਸ ਦੇ ਦੌਰਾਨ ਇਸ ਕੇਸ ਦਾ ਨਿਪਟਾਰਾ ਹੋਇਆ ਹੈ। ਜਿਸਦੇ ਤਹਿਤ ਸਰਕਾਰੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਹਟਾ ਦਿੱਤਾ ਗਿਆ ਹੈ। ਮਾਨਸਾ ਦੇ ਐਸਡੀਐਮ ਕਾਲਾ ਰਾਮ ਕਾਂਸਲ ਅਤੇ ਐਸਪੀਡੀ ਮਨਮੋਹਨ ਸਿੰਘ ਨੇ ਦਾਅਵਾ ਕੀਤਾ ਕਿ ਇਨ੍ਹਾਂ ਲੋਕਾਂ ਵੱਲੋਂ ਸਰਕਾਰੀ ਜ਼ਮੀਨ 'ਤੇ ਨਜਾਇਜ਼ ਕਬਜ਼ੇ ਕੀਤੇ ਗਏ ਸਨ। ਸਰਕਾਰ ਵੱਲੋਂ ਯੁੱਧ ਨਸ਼ੇ ਦੇ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਜਿੱਥੇ ਇਹ ਕਬਜ਼ੇ ਛੁਡਵਾਈ ਜਾ ਰਹੇ ਹਨ। ਉੱਥੇ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਵੀ ਕੀਤੀ ਜਾ ਰਹੀ ਹੈ। ਇਸ ਦੌਰਾਨ ਯੁੱਧ ਨਸ਼ੇ ਵਿਰੁੱਧ ਮੁਹਿੰਮ 'ਤੇ ਸਵਾਲ ਉਠਾਉਂਦੇ ਹੋਏ ਬਜ਼ੁਰਗ ਮਾਤਾ ਜੀਤ ਕੌਰ ਨੇ ਕਿਹਾ ਕਿ ਉਹ ਨਾ ਤਾਂ ਨਸ਼ਾ ਵੇਚਦੀ ਹੈ ਅਤੇ ਨਾ ਹੀ ਉਸਦੇ ਕੋਈ ਮਾਮਲਾ ਦਰਜ ਹੈ। ਜੇਕਰ ਪ੍ਰਸ਼ਾਸਨ ਕਬਜ਼ਾ ਹਟਾਉਣਾ ਚਾਹੁੰਦਾ ਸੀ ਤਾਂ ਉਹਨਾਂ ਨੂੰ ਪਹਿਲਾਂ ਇਸਦੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਸੀ।
Category
🗞
News
Transcript
Display full video transcript
00:00
I have to take a picture of my family because I didn't give a picture of my family.
00:07
I have to take a picture of my family.
00:13
I have to take a picture of my family, my family, the family, my family, and my family.
00:19
Did you take a picture of all of the kids?
00:21
Yes, I did see them.
00:22
Did you do them with children?
00:24
I did not do them with children.
00:27
he was lying.
00:44
My home was dead.
00:48
I was living in a while,
00:50
I had my home home,
00:52
I got my home home,
00:54
I was living in a while,
00:56
foreign
01:10
foreign
01:26
Yes, I did not.
01:29
I was told that I had to come and I didn't go there.
01:34
I was like this.
01:35
I was like this, but I couldn't do this.
01:38
I couldn't do this.
01:39
So my sister's name was this place?
01:41
No, no, no.
01:42
That's not this place.
01:43
I won't have to kill them.
01:45
This is the place.
01:46
How many times have you been?
01:48
I've been still up to the old school.
01:50
I've been in the old school.
01:52
I've been in the old school.
01:54
Thank you very much.
02:24
foreign
02:41
foreign
02:54
The legal and legal law has not been the whole process of the work of the government.
Be the first to comment
Add your comment
Recommended
3:29
|
Up next
ਅਧਿਆਪਕਾਂ ਨੇ ਘੇਰਿਆ ਸੀਐਮ ਦਾ ਘਰ, ਪੁਲਿਸ ਨਾਲ ਹੋਈ ਜ਼ਬਦਸਤ ਝੜਪ
ETVBHARAT
4 months ago
3:50
ਘੱਲੂਘਾਰਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ
ETVBHARAT
7 months ago
1:48
ਦੋ ਮੰਜ਼ਿਲਾ ਘਰ 'ਚ ਲੱਗੀ ਅੱਗ, ਲੋਕਾਂ ਨੇ ਭੱਜ ਕੇ ਬਚਾਈ ਜਾਨ
ETVBHARAT
1 year ago
0:54
ਵੇਰਕਾ ਬਾਈਪਾਸ ਅੰਦਰ ਇੱਕ ਕੱਪੜੇ ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ
ETVBHARAT
7 months ago
2:06
ਪਿੰਡ ਆਦਮਪੁਰ 'ਚ ਕਈ ਏਕੜ ਕਣਕ ਦੀ ਫਸਲ ਅਤੇ ਨਾੜ ਨੂੰ ਲੱਗੀ ਅੱਗ
ETVBHARAT
8 months ago
2:55
ਸੰਗਰੂਰ ਨਗਰ ਕੌਂਸਲ ਦਾ ਮਾਮਲਾ ਭਖ਼ਿਆ, ਕੌਂਸਲਰਾਂ ਨੇ ਪ੍ਰਧਾਨ ਤੋਂ ਸਮਰਥਨ ਵਾਪਸ ਲਿਆ
ETVBHARAT
3 months ago
2:15
ਭਰਾ ਦੇ ਰੱਖੜੀ ਬੰਨ੍ਹਣ ਜਾ ਰਹੀ ਬਜ਼ੁਰਗ ਔਰਤ ਦੀ ਮੌਤ, ਬੱਸ ਚੜਨ ਲੱਗੇ ਤਿਲਕਿਆ ਸੀ ਪੈਰ
ETVBHARAT
5 months ago
1:52
ਏ ਡੀ ਜੀ ਪੀ ਨੇ ਸੁਰਖਿਆ ਪ੍ਰਬੰਦਾ ਦਾ ਲਿਆ ਜਾਇਜ਼ਾ
ETVBHARAT
11 months ago
5:19
ਸੁਖਬੀਰ ਬਾਦਲ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ, ਕਿਹਾ- ਵਿਰਾਸਤੀ ਖੇਡਾਂ ਬੰਦ ਕਰਕੇ ਨੌਜਵਾਨਾਂ ਨੂੰ ਖੇਡਾਂ ਤੋਂ ਕੀਤਾ ਦੂਰ
ETVBHARAT
3 months ago
11:17
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਨੂੰ ਲੈਕੇ ਸ਼੍ਰੋਮਣੀ ਕਮੇਟੀ ਦੀਆਂ ਤਿਆਰੀਆਂ ਮੁਕੰਮਲ
ETVBHARAT
2 months ago
3:51
ਹੜ੍ਹ ਪੀੜਤਾਂ ਦਾ ਹਾਲ ਜਾਣਨ ਪਹੁੰਚੇ ਅਕਾਲੀ ਦਲ ਵਾਰਸ ਪੰਜਾਬ ਦੇ ਮੁਖੀ ਤੇ ਐਮਐਲਏ ਕੁੰਵਰ ਵਿਜੇ ਪ੍ਰਤਾਪ ਸਿੰਘ
ETVBHARAT
4 months ago
1:41
ਮੰਡੀ ਗੋਬਿੰਦਗੜ੍ਹ ਨੈਸ਼ਨਲ ਹਾਈਵੇ 'ਤੇ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ
ETVBHARAT
2 months ago
2:49
ਪਿੰਡ ਨਵੇਂ ਨਾਗ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ
ETVBHARAT
2 months ago
2:36
ਸਰਕਾਰੀ ਹਸਪਤਾਲ 'ਚ ਫਿਰ ਹੋਈ ਗੁੰਡਾਗਰਦੀ, ਕਰਮਚਾਰੀਆਂ ਉੱਤੇ ਨੌਜਵਾਨਾਂ ਨੇ ਕੀਤਾ ਹਮਲਾ
ETVBHARAT
2 months ago
2:02
ਮਸ਼ਹੂਰ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦੀ ਯਾਦ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ
ETVBHARAT
11 months ago
1:48
ਪਿੰਡ ਘੁੱਲੂਮਾਜਰਾ ਦੇ ਵਿੱਚ ਨਸ਼ਾ ਤਸਕਰ ਦੀ ਦੁਕਾਨ 'ਤੇ ਪੁਲਿਸ ਨੇ ਚਲਾਇਆ ਪੀਲਾ ਪੰਜਾ
ETVBHARAT
7 months ago
1:26
ਪਿੰਡ ਮੰਡ ਇੰਦਰਪੁਰ ਨੂੰ ਦੋਹਾਂ ਦਰਿਆਵਾਂ ਦੀ ਪੈ ਰਹੀ ਮਾਰ, ਇਲਾਕਾ ਨਿਵਾਸੀ ਡਾਹਢੇ ਪਰੇਸ਼ਾਨ
ETVBHARAT
4 months ago
1:09
ਪਰਵਿੰਦਰ ਝੋਟੇ ਦਾ ਫਿਰ ਪਿਆ ਪੰਗਾ, ਵਿਧਾਇਕ ਦੇ ਸਮਾਗਮ 'ਚ ਕੀਤਾ ਹੰਗਾਮਾ
ETVBHARAT
5 months ago
2:23
ਫੂਡ ਸੇਫਟੀ ਵਿਭਾਗ ਵੱਲੋਂ ਲੋਹੜੀ ਦੇ ਤਿਉਹਾਰ ਨੂੰ ਲੈ ਕੇ ਅੰਮ੍ਰਿਤਸਰ 'ਚ ਗੱਚਕ ਵੇਚਣ ਵਾਲੀਆਂ ਦੁਕਾਨਾਂ 'ਤੇ ਕੀਤੀ ਰੇਡ
ETVBHARAT
1 year ago
11:39
ਪੰਜਾਬ ਕਿੱਥੇ-ਕਿੱਥੇ ਹੋਏ ਧਮਾਕੇ, ਜਾਣੋ ਕਿੰਨਾ ਹੋਇਆ ਨੁਕਸਾਨ?
ETVBHARAT
8 months ago
2:32
ਬੀਕੇਯੂ ਚੜੂਨੀ ਦੇ ਪੰਜਾਬ ਯੂਥ ਪ੍ਰਧਾਨ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
ETVBHARAT
5 months ago
0:57
देव दीपावली पर जगमग संगम तट, दिखा भव्य नजारा - PRAYAGRAJ DEV DIWALI
ETVBHARAT
1 day ago
1:43
ఏపీలో ప్రీమియర్ ఎనర్జీస్ రూ.5,942 కోట్ల పెట్టుబడి - ఎక్స్లో తెలిపిన లోకేశ్
ETVBHARAT
1 day ago
1:48
हिमाचल से लेकर हरियाणा तक विदेश भेजने के नाम पर इस शख्स ने ठगे कई युवा, अब हुआ गिरफ्तार
ETVBHARAT
1 day ago
7:12
இருதய நோயாளிகளுக்கு அறுவை சிகிச்சை தேவையில்லை - அரசு மருத்துவமனையின் சத்தமில்லா சாதனை
ETVBHARAT
2 days ago
Be the first to comment