Skip to playerSkip to main contentSkip to footer
  • 2 months ago
ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਸਰਕਾਰ ਵਲੋਂ ਲਿਆਂਦੀ ਗਈ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ ਸੋਮਵਾਰ ਨੂੰ ਆਮ ਆਦਮੀ ਪਾਰਟੀ ਕਿਸਾਨ ਵਿੰਗ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਰਾਮਗੜ੍ਹ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਲਈ ਲੈਂਡ ਪੂਲਿੰਗ ਸਕੀਮ ਨੁਕਸਾਨਦੇਹ ਹੈ। ਆਪ ਦੇ 92 ਵਿਧਾਇਕਾਂ ਵਿੱਚੋਂ ਕੋਈ ਵਿਧਾਇਕ ਲੈਂਡ ਪੂਲਿੰਗ ਸਕੀਮ ਬਾਰੇ ਨਹੀਂ ਬੋਲ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰਾਂ ਕਿਸਾਨਾਂ ਤੋਂ ਜ਼ਮੀਨ ਖੋਹਣਾ ਚਾਹੁੰਦੀਆਂ ਹਨ। ਜਿਸ ਦਾ ਵੱਡੇ ਪੱਧਰ 'ਤੇ ਵਿਰੋਧ ਸ਼ੁਰੂ ਹੋ ਗਿਆ ਹੈ ਅਤੇ ਆਪ ਸਰਕਾਰ ਨੂੰ ਇਹ ਪਾਲਿਸੀ ਵਾਪਿਸ ਲੈਣੀ ਚਾਹੀਦੀ ਹੈ। ਕਈ ਪਿੰਡਾਂ ਵਿੱਚ ਆਪ ਨੇਤਾਵਾਂ ਦੇ ਨਾ ਵੜ੍ਹਨ ਦੇ ਬੋਰਡ ਲੱਗ ਗਏ ਹਨ, ਜੋ ਕਿ ਸਰਕਾਰ ਲਈ ਗ਼ਲਤ ਹੈ।  

Category

🗞
News
Transcript
00:00.
00:07.
00:12.
00:17.
00:20.
00:22.
00:29.
00:30foreign
00:44foreign
00:55foreign
00:59This is a very difficult thing to do, and the government is also a difficult thing to do,
01:05and there is still a difficult time to do it.
01:08People don't know how to do the board.
01:14They stopped the roads, they stopped the roads,
01:18and they saw that they had a lot of boards,
01:23foreign
01:37foreign
01:53I don't know.
Be the first to comment
Add your comment

Recommended