Skip to playerSkip to main contentSkip to footer
  • 7 weeks ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕਈ ਪਿੰਡ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੇ ਹਾਲਾਤਾਂ ਦਾ ਸਾਹਮਣਾ ਕਰ ਰਹੇ ਹਨ। ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਨੇ ਇਸ ਜ਼ਿਲ੍ਹੇ ਦੇ ਪਿੰਡਾਂ ਵਿੱਚ ਲੋਕਾਂ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਕਿਸਾਨਾਂ ਦੇ ਖੇਤਾਂ ਵਿੱਚ ਪਾਣੀ ਵੜ੍ਹ ਚੁੱਕਿਆ ਹੈ, ਫਸਲਾਂ ਬੁਰੀ ਤਰ੍ਹਾਂ ਡੁੱਬ ਚੁੱਕੀਆਂ ਹਨ। ਜਿਸ ਨਾਲ ਝੋਨੇ ਅਤੇ ਹੋਰ ਫਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਮੀਂਹ ਰੁਕਣ ਦੇ ਬਾਵਜੂਦ ਵੀ ਪਾਣੀ ਦੀ ਨਿਕਾਸੀ ਨਹੀਂ ਹੋਈ। ਨਤੀਜੇ ਵਜੋਂ ਉਨ੍ਹਾਂ ਦੀ ਸਾਲ ਦੀ ਕਮਾਈ ਖਤਰੇ ਵਿੱਚ ਪੈ ਗਈ ਹੈ। ਝੋਨਾ, ਬਾਗ ਅਤੇ ਹੋਰ ਖੇਤੀਬਾੜੀ ਉਤਪਾਦ ਪਾਣੀ ਹੇਠਾਂ ਆ ਗਏ ਹਨ। ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ ਅਤੇ ਕਿਹਾ ਕਿ ਜੇ ਸਮੇਂ ਸਿਰ ਮਦਦ ਨਾ ਮਿਲੀ ਤਾਂ ਉਹ ਭਾਰੀ ਕਰਜ਼ੇ ਹੇਠ ਆ ਜਾਣਗੇ। ਸਿਰਫ ਖੇਤ ਹੀ ਨਹੀਂ, ਘਰਾਂ ਦੀ ਹਾਲਤ ਵੀ ਨਾਜੁਕ ਬਣੀ ਹੋਈ ਹੈ। ਕਈ ਘਰਾਂ ਦੀਆਂ ਕੰਧਾਂ ਵਿੱਚ ਗੰਭੀਰ ਤਰੇੜਾਂ ਆ ਚੁੱਕੀਆਂ ਹਨ ਅਤੇ ਛੱਤਾਂ ਲੀਕ ਕਰ ਰਹੀਆਂ ਹਨ। 

Category

🗞
News
Transcript
00:00Oh
00:16Oh
00:30She is a new car car.
00:37This is the main car, the main car, the main car.
00:46I am Surindar Kumar.
00:48My car was riding up in the car 2 km.
00:51She was on the train 3 days.
00:54She was driving us or going to us.
00:57foreign
01:04foreign
01:11foreign
01:16foreign
01:21foreign
01:26foreign
01:33foreign
01:40foreign
01:45foreign
01:50foreign
01:55foreign
02:09foreign
02:25foreign
02:31foreign
02:37foreign
02:43foreign
02:49foreign
02:53foreign
Be the first to comment
Add your comment

Recommended