Skip to playerSkip to main content
  • 5 months ago
ਤਰਨਤਾਰਨ: ਝਬਾਲ ਨੇੜੇ ਤਰਨਤਾਰਨ ਰੋਡ 'ਤੇ ਇੱਕ ਮੋਟਰਸਾਈਕਲ ਅਤੇ ਪੁਲਿਸ ਦੀ ਗੱਡੀ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਥਾਣਾ ਝਬਾਲ ਅਧੀਨ ਆਉਂਦੇ ਪਿੰਡ ਮੰਨਣ ਦੇ 2 ਨੌਜਵਾਨ ਵਿਕਰਮਜੀਤ ਸਿੰਘ ਅਤੇ ਸਿਮਰਨਜੀਤ ਸਿੰਘ ਆਪਣੇ ਮੋਟਰਸਾਈਕਲ 'ਤੇ ਸਵਾਰ ਹੋਕੇ ਅੱਡਾ ਝਬਾਲ ਵੱਲ ਤਰਨਤਾਰਨ ਸਾਈਡ ਤੋਂ ਆ ਰਹੇ ਸਨ ਕਿ ਸੂਆ ਪੁੱਲ ਰੋਡ ਨੇੜੇ ਸਾਹਮਣੇ ਤੋਂ ਆ ਰਹੀ ਪੁਲਿਸ ਦੀ ਐੱਮਟੀ ਬ੍ਰਾਂਚ ਦੀ ਬੋਲੈਰੋ ਗੱਡੀ ਨਾਲ ਜ਼ੋਰਦਾਰ ਟੱਕਰ ਹੋ ਗਈ ਅਤੇ ਦੋਵਾਂ ਨੌਜਵਾਨਾਂ ਵਿਕਰਮਜੀਤ ਸਿੰਘ ਅਤੇ ਸਿਮਰਨਜੀਤ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ। ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਝਬਾਲ ਤੋਂ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਗਈ ਜਿਨ੍ਹਾਂ ਨੇ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Category

🗞
News
Transcript
00:00foreign
00:12foreign
00:18foreign
00:22foreign
00:24foreign
00:28foreign
00:42foreign
01:26foreign
Be the first to comment
Add your comment

Recommended