Skip to playerSkip to main content
  • 5 months ago
ਸ੍ਰੀ ਮੁਕਤਸਰ ਸਾਹਿਬ ਵਿੱਚ ਦਰਦਨਾਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ ਹੋ ਗਈ। ਬੱਲਮਗੜ੍ਹ ਰੋਡ ਨੇੜਲੇ ਫਾਟਕ ਅਤੇ ਦਾਣਾ ਮੰਡੀ ਦੇ ਵਿਚਕਾਰ ਤਿੰਨ ਨੌਜਵਾਨ ਰੇਲਵੇ ਲਾਈਨ ਲੰਘ ਰਹੇ ਸਨ ਕਿ ਅਚਾਨਕ ਟ੍ਰੇਨ ਆ ਗਈ। ਜਿਸ ਕਾਰਨ ਤਿੰਨੇ ਨੌਜਵਾਨ ਟ੍ਰੇਨ ਦੀ ਚਪੇਟ ਵਿੱਚ ਆ ਗਏ। ਟ੍ਰੇਨ ਦੀ ਚਪੇਟ ਵਿੱਚ ਆਉਣ ਕਾਰਨ 2 ਦੀ ਮੌਕੇ ਉੱਤੇ ਹੀ ਮੌਤ ਹੋ ਗਈ ਜਦਕਿ ਤੀਜਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਦੇਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ, ਜਦਕਿ ਜ਼ਖਮੀ ਦਾ ਇਲਾਜ ਉਸੇ ਹਸਪਤਾਲ ਵਿੱਚ ਜਾਰੀ ਹੈ। ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਇਹ ਤਿੰਨੇ ਹੀ ਦਿਹਾੜੀ ਕਰਦੇ ਹਨ ਅਤੇ ਘਰੋਂ ਕੰਮ ਦੇਖਣ ਲਈ ਨਿਕਲੇ ਸਨ, ਪਰ ਰਾਤ ਦੇ ਸਮੇਂ ਇਹ ਦਰਦਨਾਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜੀਆਰਪੀ ਪੁਲਿਸ ਦੇ ਏਐਸਆਈ ਜਗਤਾਰ ਸਿੰਘ ਨੇ ਦੱਸਿਆ ਕਿ ਰਾਤ ਕਰੀਬ 9 ਵਜੇ ਸਟੇਸ਼ਨ ਮਾਸਟਰ ਵੱਲੋਂ ਫੋਨ ਆਇਆ ਸੀ ਕਿ ਤਿੰਨ ਨੌਜਵਾਨ ਟ੍ਰੇਨ ਦੀ ਚਪੇਟ ਵਿੱਚ ਆ ਗਏ ਹਨ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।

Category

🗞
News
Transcript
00:00I'm a child who's in the hospital.
00:05How did you feel?
00:07Two children.
00:09What did you do to do?
00:12How did you feel?
00:14How did you feel?
00:16How did you feel?
00:18My mind is the brain.
00:21What was the problem?
00:22I don't know how to do it.
00:26How did you feel?
00:29Two children.
00:31How did you feel?
00:34I'm driving and driving.
00:37I was driving.
00:38You're not sure how to do it.
00:40How did you feel?
00:42I didn't know how to do it.
00:44I didn't know how to do it.
00:46I didn't know how to do it.
00:48I saw someone who called me.
00:51How did you feel?
00:53I don't know how to do it.
00:57I don't know how to do it.
00:58It's 2.000 people.
01:28foreign
Be the first to comment
Add your comment

Recommended