Skip to playerSkip to main content
  • 1 week ago
ਅੰਮ੍ਰਿਤਸਰ: ਹਲਕਾ ਮਜੀਠਾ ਦੇ ਪਿੰਡ ਨਵੇਂ ਨਾਗ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਸੰਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਇਸੇ ਪਿੰਡ ਦਾ ਰਹਿਣ ਵਾਲਾ ਸੀ ਅਤੇ ਲੰਬੇ ਸਮੇਂ ਤੋਂ ਚਿਕਨ ਦਾ ਕੰਮ ਕਰਦਾ ਸੀ। ਮ੍ਰਿਤਕ ਦੇ ਰਿਸ਼ਤੇਦਾਰ ਅਤੇ ਪਿੰਡ ਦੇ ਸਰਪੰਚ ਸਤਨਾਮ ਸਿੰਘ ਨੇ ਦੱਸਿਆ ਕਿ ਸ਼ਾਮ ਕਰੀਬ ਚਾਰ ਵਜੇ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋਇਆ ਸੀ। ਇਸ ਦੌਰਾਨ ਹਮਲਾਵਰ ਨੇ ਧਮਕੀ ਦਿੱਤੀ ਸੀ ਕਿ ਸ਼ਾਮ ਨੂੰ ਵੇਖਾਂਗੇ। ਹਮਲਾਵਰ ਪਿੰਡ ਵਿੱਚ ਕਿਰਾਏ 'ਤੇ ਰਹਿੰਦਾ ਸੀ ਅਤੇ ਉਸ ਉੱਤੇ ਪਹਿਲਾਂ ਵੀ ਧਾਰਾ 302 ਦਾ ਮਾਮਲਾ ਦਰਜ ਹੈ। ਸ਼ਾਮ ਨੂੰ ਉਸ ਨੇ ਆਪਣੀ ਧਮਕੀ ਨੂੰ ਅੰਜ਼ਾਮ ਦਿੰਦੇ ਹੋਏ ਸੰਦੀਪ ਸਿੰਘ ਨੂੰ ਗੋਲੀ ਮਾਰ ਦਿੱਤੀ। ਘਟਨਾ ਦੀ ਸੂਚਨਾ ਮਿਲਣ ’ਤੇ ਮਜੀਠਾ ਥਾਣੇ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ। ਐਸਐਚਓ ਕਰਮਪਾਲ ਸਿੰਘ ਦੇ ਅਨੁਸਾਰ ਰਾਤ ਕਰੀਬ 10 ਵਜੇ ਸੂਚਨਾ ਮਿਲੀ ਸੀ ਕਿ ਪਿੰਡ ਨਵੇਂ ਨਾਗ ਵਿੱਚ ਇੱਕ ਵਿਅਕਤੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਪੜਤਾਲ ਕਰਨ ਉਪਰੰਤ ਮੁੱਖ ਮੁਲਜ਼ਮ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Category

🗞
News
Transcript
00:00foreign
00:05foreign
00:11foreign
00:23foreign
00:30foreign
00:46foreign
01:00foreign
01:12foreign
01:20foreign
01:28foreign
01:38foreign
01:42foreign
01:48foreign
01:56foreign
02:10foreign
02:26I am using a piece of paper.
02:28I am voting in cash.
02:31Do you have the answer?
02:32I think I have the answer because I can't get켜fhi.
02:34Is it going to be a person in health?
02:36I know my person is saying that gangers have been kept trying to sign in life.
02:40I am not a person.
02:42I hope they will be a person.
02:44How can I help you?
02:45I am working on it.
02:47iénes,埋 Jándar?
Be the first to comment
Add your comment

Recommended