Skip to player
Skip to main content
Search
Connect
Watch fullscreen
Like
Bookmark
Share
More
Add to Playlist
Report
ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਵਿਅਕਤੀ ਨੇ ਕੀਤੀ ਖੁਦਕੁਸ਼ੀ
ETVBHARAT
Follow
3 months ago
ਸ੍ਰੀ ਫਤਿਹਗੜ੍ਹ ਸਾਹਿਬ: ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿੱਚ ਇਲਾਜ ਅਧੀਨ ਇੱਕ ਵਿਅਕਤੀ ਵੱਲੋਂ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਫਤਿਹਗੜ੍ਹ ਸਾਹਿਬ ਦੇ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੇ ਦੱਸਿਆ ਕਿ 25 ਅਕਤੂਬਰ 2025 ਨੂੰ ਪ੍ਰਗਟ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਦਾਖਲ ਹੋਇਆ ਸੀ। ਜਿਸਨੇ ਕਿ ਬੀਤੀ ਰਾਤ ਸਿਵਲ ਹਸਪਤਾਲ ਦੇ ਪ੍ਰਾਈਵੇਟ ਰੂਮ ਵਿੱਚ ਖੁਦਕੁਸ਼ੀ ਕਰ ਲਈ। ਜਿਸ ਸਬੰਧੀ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਮੌਤ ਦੇ ਕਾਰਨਾਂ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ।
Category
🗞
News
Be the first to comment
Add your comment
Recommended
1:44
|
Up next
ਗੈਂਗਸਟਰਾਂ ਦਾ ਪਿੱਛਾ ਕਰ ਰਹੀ ਪੁਲਿਸ 'ਤੇ ਫਾਇਰਿੰਗ, ਪੁਲਿਸ ਨੇ ਕੀਤੀ ਜਵਾਬੀ ਕਾਰਵਾਈ
ETVBHARAT
3 months ago
3:15
ਪਿਆਰ 'ਚ ਮਿਲੇ ਧੋਖੇ ਕਾਰਨ ਨੌਜਵਾਨ ਨੇ ਕੀਤੀ ਖੁਦਕੁਸ਼ੀ
ETVBHARAT
5 months ago
4:26
ਪੰਜਾਬ ਦੇ ਸਰਹੱਦੀ ਪਿੰਡਾਂ ’ਚੋਂ ਮਿਲੀਆਂ ਮਿਜ਼ਾਇਲਾਂ
ETVBHARAT
9 months ago
0:58
ਪਹਿਲਾਂ ਇਲਜ਼ਾਮਬਾਜ਼ੀਆਂ ਤੇ ਹੁਣ ਪਈਆਂ ਜਫ਼ੀਆਂ, ਸੁਣੋ ਕੀ ਬੋਲੀਆਂ ਦੋਵੇਂ ਉਮੀਦਵਾਰ
ETVBHARAT
5 weeks ago
1:52
ਅੰਮ੍ਰਿਤਸਰ 'ਚ ਇੱਕ ਕਿੱਲੋ ਹੈਰੋਇਨ ਸਮੇਤ ਦੋ ਤਸਕਰ ਕਾਬੂ, ਬਾਰਡਰ ਪਾਰ ਮੁਲਜ਼ਮਾਂ ਦੇ ਲਿੰਕ
ETVBHARAT
7 months ago
5:37
ਦਾਣਾ ਮੰਡੀ 'ਚ ਐਨਕਾਊਂਟਰ, ਭੱਜ ਰਹੇ ਬਦਮਾਸ਼ ਨੇ ਪੁਲਿਸ 'ਤੇ ਕੀਤੀ ਫਾਇਰਿੰਗ
ETVBHARAT
6 months ago
5:03
ਅੰਮ੍ਰਿਤਸਰ 'ਚ ਨਜਾਇਜ਼ ਰਿਸ਼ਤੇ ਦੇ ਝਗੜੇ ਨੇ ਲਿਆ ਖੂਨੀ ਰੂਪ, 'ਜੀਜੇ ਨੇ ਮਰਵਾ ਦਿੱਤਾ ਸਾਡਾ ਭਰਾ'
ETVBHARAT
7 weeks ago
6:00
ਪੰਜਾਬ ਦੇ ਸਕੂਲਾਂ 'ਚ ਕਿਉਂ ਪੜ੍ਹਾਈ ਜਾ ਰਹੀ ਹੈ ਤੇਲਗੂ ?
ETVBHARAT
8 months ago
0:58
4 ਵਿਦਿਆਰਥੀਆਂ ਦੀ ਮੌਤ, ਕਾਰ ਦਾ ਟਾਇਰ ਫੱਟਣ ਕਾਰਨ ਵਾਪਰਿਆ ਵੱਡਾ ਹਾਦਸਾ
ETVBHARAT
6 months ago
5:45
ਮੰਤਰੀ ਅਤੇ ਵਿਧਾਇਕ ਨੇ ਦੀਵਾਨ ਟੋਡਰ ਮੱਲ ਦੀ ਜਹਾਜ਼ੀ ਹਵੇਲੀ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
ETVBHARAT
7 months ago
0:19
'ਜ਼ਿਮਨੀ ਚੋਣਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੀ ਤਿਆਰੀ ਪੂਰੀ',ਅਕਾਲੀ ਆਗੂ ਬਲਵਿੰਦਰ ਭੂੰਦੜ ਦਾ ਬਿਆਨ
ETVBHARAT
7 months ago
11:39
ਪੰਜਾਬ ਕਿੱਥੇ-ਕਿੱਥੇ ਹੋਏ ਧਮਾਕੇ, ਜਾਣੋ ਕਿੰਨਾ ਹੋਇਆ ਨੁਕਸਾਨ?
ETVBHARAT
8 months ago
0:46
ਦਰਸ਼ਨਾਂ ਲਈ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ : ਧਾਲੀਵਾਲ
ETVBHARAT
8 months ago
0:52
ਕਾਰ ਵਿੱਚੋਂ ਮਿਲੀ ਪੁਲਿਸ ਕਾਂਸਟੇਬਲ ਦੀ ਲਾਸ਼, ਸਰੀਰ ਵਿੱਚ ਵੱਜੀ ਗੋਲੀ
ETVBHARAT
4 months ago
2:03
ਸੰਗਰੂਰ ਚੰਡੀਗੜ੍ਹ ਨੈਸ਼ਨਲ ਹਾਈਵੇ ਦਬਿਆ, ਹੋਇਆ ਭਿਆਨਕ ਹਾਦਸਾ
ETVBHARAT
5 months ago
3:28
ਇਸ ਪਿੰਡ ਦੇ ਲੋਕਾਂ ਨੇ 25 ਸਾਲ ਤੋਂ ਨਹੀਂ ਲਾਇਆ ਨਸ਼ੇ ਨੂੰ ਹੱਥ, ਜਾਣੋ ਇਸ ਪਿੱਛੇ ਕੀ ਹੈ ਕਾਰਨ
ETVBHARAT
5 weeks ago
1:20
ਫਿਲੌਰ ਵਿਖੇ ਦਰਦਨਾਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ, ਕਈ ਹੋਏ ਜ਼ਖ਼ਮੀ
ETVBHARAT
6 months ago
1:15
ਮੌੜ ਬੱਸ ਸਟੈਂਡ ਵਿੱਚੋਂ ਪੀਆਰਟੀਸੀ ਦੀ ਬੱਸ ਚੋਰੀ, ਜਾਣੋ ਪੂਰਾ ਮਾਮਲਾ
ETVBHARAT
6 months ago
0:32
ਅਜ਼ਾਦੀ ਦਿਹਾੜੇ ਤੋਂ ਪਹਿਲਾਂ ਅਸਮਾਨ 'ਚ ਦਿਖੀ ਸ਼ੱਕੀ ਵਸਤੂ, ਪਠਾਨਕੋਟ ਪੁਲਿਸ ਨੇ ਵਧਾਈ ਸੁਰੱਖਿਆ
ETVBHARAT
5 months ago
2:02
ਮਸ਼ਹੂਰ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦੀ ਯਾਦ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ
ETVBHARAT
1 year ago
0:27
ਡੀਸੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮਨਾਈ ਲੋਹੜੀ
ETVBHARAT
1 year ago
1:33
ਪੁੱਤ ਨੇ ਜ਼ਮੀਨੀ ਵਿਵਾਦ ਨੂੰ ਲੈ ਕੇ ਆਪਣੇ ਪਿਓ ਦਾ ਕੀਤਾ ਕਤਲ
ETVBHARAT
8 months ago
5:34
किसान, युवा और महिलाएं भी बन सकती हैं उद्यमी; इंडिया फूड एक्सपो में मिल रहे टिप्स
ETVBHARAT
28 minutes ago
1:26
सतना में जीवन रक्षक बना मोबाइल फोन, ऑटो चालक के सीने में लगी गोली फिर भी रहा सेफ
ETVBHARAT
31 minutes ago
1:19
बाड़मेर अस्पताल में गूंजी किलकारियां, महिला ने एक साथ तीन बच्चों को दिया जन्म
ETVBHARAT
43 minutes ago
Be the first to comment