Skip to player
Skip to main content
Search
Connect
Watch fullscreen
Like
Bookmark
Share
More
Add to Playlist
Report
ਇੱਕ ਕਿੱਲੋ ਤੋਂ ਜ਼ਿਆਦਾ ਹੈਰੋਇਨ ਦੇ ਨਾਲ ਤਸਕਰ ਗ੍ਰਿਫ਼ਤਾਰ, ਪਿਸਤੌਲ ਅਤੇ ਡਰੋਨ ਬਰਾਮਦ
ETVBHARAT
Follow
3 months ago
ਤਰਨ ਤਾਰਨ: ਸਰਹੱਦੀ ਜ਼ਿਲ੍ਹੇ ਤਰਨ ਤਾਰਨ ਵਿਖੇ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸਐੱਸਪੀ ਰਵਜੋਤ ਕੌਰ ਗਰੇਵਾਲ ਮੁਤਾਬਿਕ ਵੱਖ-ਵੱਖ ਮਾਮਲਿਆਂ ਵਿੱਚ ਕੁੱਲ੍ਹ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਤਸਕਰਾਂ ਕੋਲੋਂ ਇੱਕ ਕਿੱਲੋ 33 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਇੱਕ ਪਿਸਤੌਲ ਅਤੇ ਡਰੋਨ ਵੀ ਤਸਕਰਾਂ ਕੋਲੋਂ ਬਰਾਮਦ ਹੋਇਆ ਹੈ। ਐੱਸਐੱਸਪੀ ਰਵਜੋਤ ਕੌਰ ਨੇ ਕਿਹਾ ਕਿ ਮੁੱਢਲੀ ਤਫਤੀਸ਼ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਦੇ ਸਰਹੱਦ ਪਾਰ ਬੈਠੇ ਦੇਸ਼ ਦੇ ਦੁਸ਼ਮਣਾਂ ਨਾਲ ਵੀ ਸਬੰਧ ਸਨ ਅਤੇ ਇਹ ਡਰੋਨ ਰਾਹੀਂ ਹੈਰੋਇਨ ਦੀ ਖੇਪ ਪੰਜਾਬ ਵਾਲੇ ਪਾਸੇ ਲਿਆ ਕੇ ਅੱਗੇ ਵੇਚਦੇ ਸਨ। ਮੁਲਜ਼ਮਾਂ ਨੂੰ ਅਦਾਲਤ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
Category
🗞
News
Transcript
Display full video transcript
00:00
Yes, the police are going to be a movement of the police.
00:07
We are working with our CIA team, which is the leader of SPD and DSPD.
00:13
We have two things to do.
00:17
We have a cross-border smuggling of drugs and weapons.
00:29
The first is the number 197, which is called H.B.A.L.
00:34
This is where two people, Kulwan Singh and Anmol Singh, were arrested.
00:40
They had 1 kg of heroin recovered from 1 kg.
00:43
This is where Pakistan was killed by heroin.
00:49
These are the local peddlers who supplied them.
00:54
This is where our investigation is going.
00:58
In this case, they were back and forward linkages.
01:03
The number 211 is the number 211.
01:09
The drone and a 9mm Glock recovered.
01:16
In this case, Gurcharan Singh and Tota were arrested.
01:20
In this case, there are similar modes of renda.
01:24
This is where Pakistan was killed by weapons.
01:30
In this case, our team is going to do investigation.
01:35
In this case, the three accused came to do in-depth investigation.
Be the first to comment
Add your comment
Recommended
2:01
|
Up next
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਆਤਿਸ਼ਬਾਜ਼ੀ,ਵੇਖੋ ਵੀਡੀਓ
ETVBHARAT
3 months ago
3:29
ਅਧਿਆਪਕਾਂ ਨੇ ਘੇਰਿਆ ਸੀਐਮ ਦਾ ਘਰ, ਪੁਲਿਸ ਨਾਲ ਹੋਈ ਜ਼ਬਦਸਤ ਝੜਪ
ETVBHARAT
5 months ago
3:39
ਇਮੀਗ੍ਰੇਸ਼ਨ ਸੈਂਟਰ ਦੇ ਮਾਲਕ 'ਤੇ ਚੱਲੀ ਗੋਲੀ ਦਾ ਮਾਮਲਾ ਨਿਕਲਿਆ ਫਰਜ਼ੀ, ਖੁਦ ਰਚੀ ਸੀ ਝੂਠੀ ਸਾਜਿਸ਼
ETVBHARAT
5 months ago
4:48
ਹੜ੍ਹ ਪੀੜਤਾਂ ਲਈ ਅੱਗੇ ਆਈਆਂ ਕਿਸਾਨ ਜਥੇਬੰਦੀਆਂ, ਕੀਤੇ ਵੱਡੇ ਐਲਾਨ
ETVBHARAT
5 months ago
1:28
ਪੈਟਰੋਲ ਟੈਂਕਰ ਦਾ ਫਟ ਗਿਆ ਟਾਇਰ, ਜ਼ਿੰਦਾ ਸੜ ਗਏ ਦੋ ਨੌਜਵਾਨ, ਦੇਖੋ ਵੀਡੀਓ
ETVBHARAT
6 months ago
1:00
ਤਰਨ ਤਾਰਨ ਦੇ ਲੋਕਾਂ ਨੇ ਕਾਂਗਰਸ ਦੇ ਮਾਰੀ ਮੂੰਹ 'ਤੇ ਚਪੇੜ, 'ਆਪ' ਵਿਧਾਇਕ ਦਾ ਬਿਆਨ
ETVBHARAT
2 months ago
5:19
ਸੁਖਬੀਰ ਬਾਦਲ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ, ਕਿਹਾ- ਵਿਰਾਸਤੀ ਖੇਡਾਂ ਬੰਦ ਕਰਕੇ ਨੌਜਵਾਨਾਂ ਨੂੰ ਖੇਡਾਂ ਤੋਂ ਕੀਤਾ ਦੂਰ
ETVBHARAT
4 months ago
2:49
ਗੁੱਗੂ ਗਿੱਲ ਦੇ ਭੈਣ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਫਿਲਮੀ ਅਦਾਕਾਰ ਅਤੇ ਰਾਜਨੀਤੀਕ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ
ETVBHARAT
9 months ago
1:26
ਪਿੰਡ ਮੰਡ ਇੰਦਰਪੁਰ ਨੂੰ ਦੋਹਾਂ ਦਰਿਆਵਾਂ ਦੀ ਪੈ ਰਹੀ ਮਾਰ, ਇਲਾਕਾ ਨਿਵਾਸੀ ਡਾਹਢੇ ਪਰੇਸ਼ਾਨ
ETVBHARAT
5 months ago
2:21
ਫਤਿਹਗੜ੍ਹ ਸਾਹਿਬ ਦੇ ਪਿੰਡ ਜਟਾਣਾਂ ਉੱਚਾ 'ਚ ਤਿੰਨ ਮੋਟਰਸਾਈਕਲ ਸਵਾਰਾਂ ਇੱਕ ਨੇ ਘਰ ਤੇ ਕੀਤੀ ਅੰਨ੍ਹੇਵਾਹ ਫਾਇਰਿੰਗ
ETVBHARAT
1 year ago
3:29
ਪਿੰਡ ਕੰਗ ਵਿੱਚ ਹੋਏ ਔਰਤ ਦੇ ਅੰਨੇ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾਇਆ, ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ
ETVBHARAT
9 months ago
2:02
ਮਸ਼ਹੂਰ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦੀ ਯਾਦ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ
ETVBHARAT
1 year ago
1:02
ਮੇਲਾ ਜੌਹਲ ਕਤਲ ਕੇਸ ਵਿੱਚ ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਸਮੇਤ 4 ਨੂੰ ਕੀਤਾ ਬਰੀ
ETVBHARAT
6 months ago
0:40
ਕਪੂਰਥਲਾ ਵਿੱਚ ਗੂਰੁਦੁਆਰੇ ਵਿੱਚੋਂ ਆ ਰਹੀ ਔਰਤ ਦੀਆਂ ਬਾਲੀਆਂ ਖੋਹ ਕੇ ਭੱਜਣ ਵਾਲਾ ਕਾਬੂ
ETVBHARAT
7 months ago
2:48
ਗਰਮੀ ਨੇ ਕੱਢੇ ਵੱਟ, ਮਾਨਸਾ ਦੇ ਬਜ਼ਾਰਾਂ 'ਚ ਪਸਰੀ ਸੁੰਨਸਾਨ
ETVBHARAT
7 months ago
2:37
ਸਤਲੁਜ ਨਾਲ ਘਿਰੀਆਂ ਕਈ ਬੀਐਸਐਫ ਚੌਕੀਆਂ ਅਤੇ ਵਾੜਾਂ, ਡੀਸੀ ਨੇ ਲਿਆ ਜ਼ਾਇਜਾ
ETVBHARAT
5 months ago
1:25
ਫਿਰੋਜ਼ਪੁਰ 'ਚ ਦਿਨ-ਦਿਹਾੜ੍ਹੇ ਨੌਜਵਾਨ ਦਾ ਕਤਲ, ਅਗਿਆਤ ਹਮਲਾਵਰਾਂ ਵੱਲੋਂ ਕੀਤੀ ਗਈ ਫਾਇਰਿੰਗ
ETVBHARAT
8 months ago
4:01
ਨੌਜਵਾਨਾਂ ਤੋਂ ਨਸ਼ਾ ਛਡਵਾਉਣ ਲਈ ਪਿੰਡਾਂ 'ਚ ਖੋਲ੍ਹੇ ਜਾਣਗੇ ਨਸ਼ਾ ਛੁਡਾਊ ਕੇਂਦਰ - ਕੋਆਰਡੀਨੇਟਰ ਸੁਖਜੀਤ
ETVBHARAT
9 months ago
4:31
ਏਡੀਜੀਪੀ ਪੂਰਨ ਕੁਮਾਰ ਦੀ ਖੁਦਕੁਸ਼ੀ ਮਾਮਲੇ ‘ਚ ਕਾਂਗਰਸ ਦਾ ਕੈਂਡਲ ਮਾਰਚ
ETVBHARAT
3 months ago
9:11
ਹੜ੍ਹ ਤੋਂ ਬਚਣ ਲਈ ਦਿਨ ਰਾਤ ਬੰਨ੍ਹਾਂ ਉਪਰ ਡਟੇ ਲੋਕ, ਭਾਵੁਕ ਕਰ ਦੇਣਗੀਆਂ ਤਸਵੀਰਾਂ
ETVBHARAT
5 months ago
2:15
ਤਰਨ ਤਾਰਨ ਪੁਲਿਸ ਨੇ 5 ਕਿਲੋ ਹੈਰੋਇਨ, ਸੱਤ ਪਿਸਤੌਲਾਂ ਤੇ ਲੱਖਾਂ ਦੀ ਡਰੱਗ ਮਨੀ ਸਮੇਤ ਦੋ ਕੀਤੇ ਕਾਬੂ
ETVBHARAT
8 months ago
2:09
ਮੰਡੀ ਪਹੁੰਚੇ ਮੰਤਰੀ, ਆੜਤੀ ਨੇ ਕਿਹਾ- ਨਹੀਂ ਹੋ ਰਹੀ ਲਿਫਟਿੰਗ
ETVBHARAT
9 months ago
1:03
ਹੜ੍ਹ ਕਾਰਨ ਟਰੈਕਟਰ ਟਰਾਲੀ 'ਚ ਬੈਠ ਕੇ ਆਇਆ ਲਾੜਾ, ਦੇਖੋ ਵੀਡੀਓ
ETVBHARAT
5 months ago
1:58
ਇੱਕ ਹੋਰ ਆਪ ਆਗੂ ਦਾ ਆਪਣੇ ਅਹੁਦੇ ਤੋਂ ਅਸਤੀਫਾ, ਜਾਣੋ ਕਾਰਣ
ETVBHARAT
6 months ago
0:57
ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਨੂੰ ਬਣਾਇਆ ਆਪਣਾ ਨਿਸ਼ਾਨਾ, ਰਾਹ ਜਾਂਦੇ 'ਤੇ ਕੀਤੀ ਫਾਇਰਿੰਗ
ETVBHARAT
6 months ago
Be the first to comment